Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ ਜੀ ਸੀ ਝੰਜੇੜੀ ਮੋਹਾਲੀ ਨੇ 76ਵਾਂ ਗਣਤੰਤਰ ਦਿਵਸ ਦੇਸ਼-ਭਗਤੀ ਦੇ ਜੋਸ਼ ਨਾਲ ਮਨਾਇਆ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, 76th Republic Day,Republic Day of India, Republic Day 2025, Republic Day Parade 2025, National flag

5 Dariya News

5 Dariya News

5 Dariya News

ਮੋਹਾਲੀ , 26 Jan 2025

Last updated on: Jan 26, 2025, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਜ਼ ਝੰਜੇੜੀ, ਮੋਹਾਲੀ ਨੇ 76ਵਾਂ ਗਣਤੰਤਰ ਦਿਵਸ ਵੱਡੇ ਉਤਸ਼ਾਹ ਅਤੇ ਦੇਸ਼-ਭਗਤੀ ਭਰੇ ਜਜ਼ਬੇ ਨਾਲ ਮਨਾਇਆ। ਇਸ ਮੌਕੇ ਤੇ ਕੈਂਪਸ ਨੂੰ ਰਾਸ਼ਟਰੀ ਤਿਰੰਗੇ ਦੇ ਰੰਗਾਂ ਨਾਲ ਸਜਾਇਆ ਗਿਆ ਸੀ ਜਿੱਥੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਇਹ ਦਿਹਾੜਾ ਇਕਠੇ ਹੋ ਕੇ  ਮਨਾਇਆ। ਇਸ ਸਮਾਰੋਹ ਦੀ ਸ਼ੁਰੂਆਤ ਤਿਰੰਗੇ ਨੂੰ ਫਹਿਰਾਉਣ ਨਾਲ ਹੋਈ। ਇਸ ਦੇਸ਼-ਭਗਤੀ ਭਰੇ ਦਿਨ ਨੂੰ ਸਮਰਪਿਤ ਕੈਂਪਸ ਵਿਚ ਦੇਸ਼ ਦੇ ਗੁਣ ਗਾਣ ਕਰਦੇ ਹੋਏ ਪ੍ਰਦਰਸ਼ਨ ਕਰਵਾਏ ਗਏ। 

ਜਿਸ ਵਿਚ ਵਿਦਿਆਰਥੀਆਂ ਨੇ ਦੇਸ਼-ਭਗਤੀ ਗੀਤ, ਰਵਾਇਤੀ ਡਾਂਸ ਅਤੇ ਵਿਭਿੰਨ ਰਾਜਾਂ ਦੀ ਸੰਸਕ੍ਰਿਤੀ ਨੂੰ ਦਰਸਾਉਣ ਵਾਲੀਆਂ ਪੇਸ਼ਕਾਰੀਆਂ ਨਾਲ ਸਭ ਨੂੰ ਮੁਗਧ ਕੀਤਾ। ਇਸ ਮੌਕੇ ਤੇ ਸਭ ਤੋਂ ਆਕਰਸ਼ਕ ਐਨ ਸੀ ਸੀ ਕੈਡਟਸ ਵੱਲੋਂ ਪੇਸ਼ ਕੀਤੀ ਗਈ ਪਰੇਡ ਸੀ। ਜਿੱਥੇ ਉਨ੍ਹਾਂ ਅਨੁਸ਼ਾਸਨ ਪੇਸ਼ਕਾਰੀ ਕਰਦੇ ਹੋਏ ਸਭ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ। ਇਹ ਪਰੇਡ ਨਾ ਸਿਰਫ਼ ਦੇਸ਼ ਦੇ ਸ਼ਹੀਦਾਂ ਪ੍ਰਤੀ ਸ਼ਰਧਾਂਜਲੀ ਸੀ, ਸਗੋਂ ਸੰਵਿਧਾਨ ਦੇ ਸਿਧਾਂਤਾਂ ਦੀ ਯਾਦ ਦਿਵਾਉਂਦੀ ਨਜ਼ਰ ਆਈ। 

ਇਸ ਮੌਕੇ ਤੇ ਗਣਤੰਤਰ ਦਿਵਸ ਦੇ ਮਹੱਤਵ ਨੂੰ ਦਰਸਾਉਣ ਲਈ ਵਿਚਾਰ-ਗੋਸ਼ਟੀਆਂ ਦਾ ਆਯੋਜਨ ਵੀ ਕੀਤਾ ਗਿਆ। ਸੀ ਜੀ ਸੀ ਝੰਜੇੜੀ, ਮੋਹਾਲੀ ਦੀ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਵਿਧਾਨ ਦੇ ਮੁੱਲਾਂ ਨੂੰ ਆਪਣੇ ਜੀਵਨ ਵਿਚ ਲਾਗੂ ਕਰਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD