Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਿਆਤ ਬਾਹਰਾ ਯੂਨੀਵਰਸਿਟੀ ਨੇ ਜਾਨਾਂ ਬਚਾਉਣ ਲਈ ਅੰਗਦਾਨ ਜਾਗਰੂਕਤਾ ਕੈਂਪ ਦੀ ਮੇਜ਼ਬਾਨੀ ਕੀਤੀ

Rayat Bahra University, Rayat Bahra Group of Institutions, RBGI, Gurvinder Singh Bahra, University School of Allied Health Sciences, USAHS, Regional Organ and Tissue Transplant Organisation, ROTTO, National Organ and Tissue Transplant Organisation, NOTTO

Web Admin

Web Admin

5 Dariya News

ਮੋਹਾਲੀ , 28 Jan 2025

Last updated on: Jan 28, 2025, 00:00 IST

ਰਿਆਤ ਬਾਹਰਾ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ ਸਾਇੰਸਿਜ਼  ਨੇ ਅੰਗਦਾਨ ਜਾਗਰੂਕਤਾ ਕੈਂਪ ਦਾ ਆਯੋਜਨ ਰੀਜਨਲ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ (ਰੋਟੋ ਨਾਰਥ) ਦੇ ਸਹਿਯੋਗ ਨਾਲ  ਕੀਤਾ ।ਇਸ ਸਮਾਗਮ ਦਾ ਉਦੇਸ਼ ਅੰਗਦਾਨ ਨੂੰ ਉਤਸ਼ਾਹਿਤ ਕਰਨਾ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਇਸਦੀ ਭੂਮਿਕਾ 'ਤੇ ਜ਼ੋਰ ਦੇਣਾ ਸੀ।

ਉੱਘੇ ਬੁਲਾਰੇ ਸਰਯੂ ਡੀ ਮਦਰਾ ਨੇ ਅੰਗ ਦਾਨ ਕਰਨ ਵਾਲਿਆਂ ਦੀ ਅਹਿਮ ਲੋੜ ਦੀ ਗੱਲ ਕਹੀ  ਅਤੇ ਉਨ੍ਹਾਂ ਦੇ ਯੋਗਦਾਨ ਨਾਲ ਬਹੁਤ ਵੱਡਾ ਫਰਕ ਪੈ ਸਕਦਾ ਹੈ।ਸਰਯੂ ਡੀ ਮਦਰਾ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਅੰਗ ਦਾਨ ਕਰਨ ਵਾਲਾ ਅੱਠ ਲੋਕਾਂ ਤੱਕ ਦੀ ਜਾਨ ਬਚਾ ਸਕਦਾ ਹੈ ਅਤੇ ਕਈਆਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਕਰ ਸਕਦਾ ਹੈ। 

ਇਹ ਜਾਗਰੂਕਤਾ ਕੈਂਪ ਕੇਂਦਰ ਸਰਕਾਰ ਦੀ "ਅੰਗਦਾਨ ਮਹਾਦਾਨ" ਪਹਿਲਕਦਮੀ ਦਾ ਹਿੱਸਾ ਸੀ । ਇਸ ਮੌਕੇ  ਮਾਹਿਰਾਂ ਨੇ ਅਸਲ ਜੀਵਨ ਦੀ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ, ਦਾਨ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਇਸ ਨਾਲ ਜੁੜੀਆਂ ਗਲਤ ਧਾਰਨਾਵਾਂ ਨੂੰ ਸਪੱਸ਼ਟ ਕੀਤਾ। ਡਾ. ਪੰਕਜ ਕੌਲ, ਯੂਐਸਏਐੱਚਐਸ ਦੇ ਡੀਨ ਨੇ ਉੱਘੇ ਬੁਲਾਰੇ  ਸਰਯੂ ਨੂੰ ਉਸਦੇ ਯੋਗਦਾਨ ਲਈ ਸਨਮਾਨਿਤ ਕੀਤਾ। 

ਸਮਾਗਮ ਇੱਕ ਇੰਟਰਐਕਟਿਵ ਸੈਸ਼ਨ ਨਾਲ ਸਮਾਪਤ ਹੋਇਆ।ਜਿੱਥੇ ਹਾਜ਼ਰੀਨ  ਨੂੰ ਆਪਣੇ ਭਾਈਚਾਰਿਆਂ ਵਿੱਚ ਜਾਗਰੂਕਤਾ ਫੈਲਾ ਕੇ ਇਸ ਕਾਰਜ ਦਾ ਸਮਰਥਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪਰਵਿੰਦਰ ਕੌਰ ਅਤੇ ਸਾਕਸ਼ੀ ਜਸਵਾਲ ਅਲਾਈਡ ਹੈਲਥ ਸਾਇੰਸ ਫੈਕਲਟੀ  ਨੇ ਆਪਣੇ ਵਿਦਿਆਰਥੀਆਂ ਨਾਲ ਮਿਲ ਕੇ ਪ੍ਰਭਾਵਸ਼ਾਲੀ ਰੰਗੋਲੀ ਬਣਾਈ।

 

Tags: Rayat Bahra University , Rayat Bahra Group of Institutions , RBGI , Gurvinder Singh Bahra , University School of Allied Health Sciences , USAHS , Regional Organ and Tissue Transplant Organisation , ROTTO , National Organ and Tissue Transplant Organisation , NOTTO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD