Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾਣ ਹਰ ਸੰਭਵ ਯਤਨ – ਰਾਜੇਸ਼ ਤ੍ਰਿਪਾਠੀ

ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਮੀਟਿੰਗ ਦਾ ਆਯੋਜਨ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 28 Jan 2025

Last updated on: Jan 28, 2025, 00:00 IST

ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਸਹਿਕਾਤਰਤਾ ਵਿਕਾਸ ਕਮੇਟੀ ਦੀ ਮੀਟਿੰਗ ਹੋਈ। ਇਸ  ਮੀਟਿੰਗ ਵਿੱਚ ਸ੍ਰੀ ਅਭਿਤੇਸ਼ ਸਿੰਘ ਸੰਧੂ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਮੁਕਤਸਰ ਸਾਹਿਬ ਨੇ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ।

ਉਹਨਾਂ ਦੱਸਿਆ ਕਿ ਕਿ ਸੰਯੁਕਤ ਰਾਸ਼ਟਰ ਦੇ ਸੱਦੇ ਭਾਰਤ ਸਰਕਾਰ ਅਤੇ ਸੂਬਾ ਸਰਕਾਰ ਵੱਲੋਂ ਸਾਲ 2025 ਨੂੰ ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਸਾਰਾ ਵਰ੍ਹਾ ਸਹਿਕਾਰਤਾ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ, ਤਾਂ ਜੋ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ  ਅੰਤਰ ਰਾਸ਼ਟਰੀ ਸਹਿਕਾਰਤਾ ਵਰ੍ਹੇ ਦੌਰਾਨ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਦਿੰਦਿਆ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ  ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।

ਇਸ ਮੌਕੇ ਤੇ ਅਸ਼ਵਨੀ ਕੁਮਾਰ (ਡੀ.ਡੀ.ਐਮ. ਨਾਬਾਰਡ), ਸ੍ਰੀ ਕੇਵਲ ਕ੍ਰਿਸਨ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ, ਕਰਮਜੀਤ ਸਿੰਘ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ , ਡਾ. ਕੇਵਲ ਸਿੰਘ ਪਸੂ ਪਾਲਣ ਵਿਭਾਗ, ਕਰਨਦੀਪ ਸਿੰਘ ਸੀਨੀਅਰ ਮੈਨੇਜਰ ਦੀ ਮੁਕਤਸਰ ਸੀ.ਸੀ. ਬੀ., ਪੁਸ਼ਕਰਨ ਸਿੰਘ ਵੇਰਕਾ ਫਰੀਦਕੋਟ, ਮਨਿੰਦਰ ਸਿੰਘ ਪੁਰਾਕ ਤੇ ਸਪਲਾਈ ਵਿਭਾਗ, ਪਰਮਿੰਦਰ ਕੌਰ ਪੰਜਾਬ ਰਾਜ ਗੁਦਾਮ ਨਿਗਮ ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਵਿਭਾਗਾ ਦੇ ਨੁਮਾਇੰਦੇ ਸ਼ਾਮਿਲ ਹੋਏ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD