Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਾਰਤੀ ਜਨਤਾ ਪਾਰਟੀ ਖਰੜ ਵੱਲੋਂ ਬਾਬਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਵਿਰੋਧ ਚ ਰੋਸ ਧਰਨਾ ਦਿੱਤਾ ਗਿਆ

Narinder Rana, Sukhwinder Singh Goldy, BJP Kharar, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 28 Jan 2025

Last updated on: Jan 28, 2025, 00:00 IST

ਭਾਰਤੀ ਜਨਤਾ ਪਾਰਟੀ ਖਰੜ ਵੱਲੋਂ ਪੰਜਾਬ ਦੇ ਬੀਜੇਪੀ ਦੇ ਸਹਿਕੈਸ਼ੀਅਰ ਸੁਖਵਿੰਦਰ ਸਿੰਘ ਜੀ ਗੋਲਡੀ ਦੀ ਅਗਵਾਈ ਵਿੱਚ ਬਾਬਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਵਿਰੁੱਧ ਅੱਜ ਸਥਾਨਕ ਮਿਊਨਸੀਪਲ ਪਾਰਕ ਦੇ ਵਿੱਚ ਰੋਸ ਧਰਨਾ ਦਿੱਤਾ ਗਿਆ ।

ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਖਰੜ ਮੰਡਲ ਦੇ ਪ੍ਰਧਾਨ ਅਗਰਵਾਲ ਨੇ ਦੱਸਿਆ ਕਿ ਭਾਜਪਾ ਵਰਕਰਾਂ ਅਤੇ ਸ਼ਹਿਰ ਦੇ ਹੋਰ ਲੋਕਾਂ ਨੇ ਮਿਲ ਕੇ ਅੱਜ ਖਰੜ ਮਿਊਸਪਲ ਪਾਰਕ ਦੇ ਵਿੱਚ ਬਾਬਾ ਭੀਮ ਰਾਓ ਅੰਬੇਦਕਰ ਜੀ ਦੀ ਮੂਰਤੀ ਦੀ ਬੇਅਦਬੀ ਦੇ ਖਿਲਾਫ ਰੋਸ ਧਰਨਾ ਦਿੱਤਾ ।

ਇਸ ਮੌਕੇ ਬੋਲਦਿਆਂ ਸਰਦਾਰ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ  ਪੰਜਾਬ ਦਾ ਮਾਹੌਲ ਦਿਨਪੁਰ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਹਰ ਰੋਜ਼ ਕਿਤੇ ਨਾ ਕਿਤੇ ਕਤਲੇਆਮ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਭਾਰਤ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੀ ਅੰਮ੍ਰਿਤਸਰ ਦੇ ਵਿੱਚ ਮੂਰਤੀ ਦਾ ਅਪਮਾਨ ਹੋਣਾ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ।

ਇਸ ਮੌਕੇ ਖਰੜ ਮੰਡਲ ਤਿੰਨ ਦੇ ਪ੍ਰਧਾਨ ਸੁਖਬੀਰ ਰਾਣਾ, ਜਿਲਾ ਜਨਰਲ ਸਕੱਤਰ ਜੱਗੀ ਔਜਲਾ, ਨਰਿੰਦਰ ਰਾਣਾ, ਪਵਨ ਮਨੋਚਾ, ਰਾਮ ਗੋਪਾਲ ਸ੍ਰੀ ਨਿਵਾਸ ਪ੍ਰਵੇਸ਼ ਭਾਰਤੀ ਉਮੇਸ਼ ਗਰਗ ਰਜਿੰਦਰ ਸ਼ਰਮਾ,  ਆਦਿ ਹਾਜ਼ਰ ਸਨ।

 

Tags: Narinder Rana , Sukhwinder Singh Goldy , BJP Kharar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD