Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 30 Jan 2025

Last updated on: Jan 30, 2025, 00:00 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਤੇ ਭਾਰਤ ਦੇ ਸੁੰਤਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਸ਼ਹੀਦਾਂ ਦੀ ਯਾਦ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ  2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਸੋਗ ਸਾਲਾਮੀ ਵੀ ਦਿੱਤੀ ਗਈ ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ।

ਇਸ ਮੌਕੇ ਐਸ.ਡੀ.ਐਮ.ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਿਵਲ ਸਰਜਨ ਡਾ.ਚੰਦਰ ਸ਼ੇਖਰ ਕੱਕੜ, ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਮਨਜੀਤ ਪੁਰੀ, ਡੀ.ਈ.ਓ ਐਲੀਮੈਂਟਰੀ ਅੰਜਨਾ ਕੌਂਸਲ, ਡਿਪਟੀ ਡੀ.ਈ.ਓ ਸ੍ਰੀ ਪਵਨ ਕੁਮਾਰ ਐਲੀਮੈਂਟਰੀ  ਡਿਪਟੀ ਡੀ.ਈ.ਓ ਸ੍ਰੀ ਪ੍ਰਦੀਪ ਦਿਉੜਾ ਸੈਕੰਡਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD