Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਤਿਹਾਸਕ ਜਹਾਜੀ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਜੰਗੀ ਪੱਧਰ ਤੇ ਕਾਰਜ ਜਾਰੀ - ਡਾ. ਸੋਨਾ ਥਿੰਦ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਜਹਾਜੀ ਹਵੇਲੀ ਵਿਖੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ

Dr. Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 30 Jan 2025

Last updated on: Jan 30, 2025, 00:00 IST

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨੇਕੇ ਸਮੇਤ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। 

ਇਸ ਮੌਕੇ ਡਾ. ਸੋਨਾ ਥਿੰਦ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਇਹ ਧਰਤੀ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਹੋਈ ਹੈ। ਦੀਵਾਨ ਟੋਡਰ ਮੱਲ ਜੀ ਉਸ ਵੇਲੇ ਮੋਹਰਾਂ ਖੜ੍ਹੀਆਂ ਕਰ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਅੰਤਿਮ ਸੰਸਕਾਰ ਲਈ ਜਗ੍ਹਾ ਖਰੀਦੀ ਤੇ ਉਹਨਾਂ ਦਾ ਨਾਮ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਧਰਤੀ 'ਤੇ ਸਥਿਤ ਇਮਾਰਤਾਂ ਦੀ ਸਾਂਭ ਸੰਭਾਲ ਕਰ ਕੇ ਨੌਜਵਾਨ ਪੀੜ੍ਹੀ ਲਈ ਇੱਕ ਵਿਰਾਸਤ ਵਜੋਂ ਸਾਂਭਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਇਸ ਦੀ ਮਹੱਤਤਾ ਤੋਂ ਪ੍ਰੇਰਨਾ ਲੈ ਸਕੇ। ਦੀਵਾਨ ਟੋਡਰ ਮੱਲ ਹਵੇਲੀ ਵਰਗੀਆਂ ਇਤਿਹਾਸਕ ਇਮਾਰਤਾਂ ਸਾਡੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਕਰਨਾ ਸਾਡਾ ਫਰਜ਼ ਹੈ।  

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD