Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਡਾ. ਸੰਜੀਵ ਸ਼ਰਮਾ ਨੇ ਸਫਾਈ ਵਿਵਸਥਾ ਦਾ ਲਿਆ ਜਾਇਜਾ

ਸ਼ਹਿਰ ਵਿੱਚ ਨਜਾਇਜ ਕਬਜ਼ੇ ਹਟਾਏ ਜਾਣਮ

Dr. Sanjeev Kumar, Sub Divisional Magistrate, SDM Malot, Malot, Sri Mukatsar Sahib

Web Admin

Web Admin

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 30 Jan 2025

Last updated on: Jan 30, 2025, 00:00 IST

ਡਾ. ਸੰਜੀਵ ਸ਼ਰਮਾ, ਐਸ.ਡੀ.ਐਮ ਮਲੋਟ ਨੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਨਗਰ ਕੌਸਲ ਮਲੋਟ ਵਲੋਂ ਕਰਵਾਈ ਜਾਂਦੀ ਸਫਾਈ ਵਿਵਸਥਾ ਦਾ ਅੱਜ  ਅਚਨਚੇਤ ਸਵੇਰੇ 7  ਵਜੇ ਜਾਇਜਾ ਲਿਆ ਅਤੇ ਸਫਾਈ ਕਰਮਚਾਰੀਆ ਦੀ ਹਾਜ਼ਰੀ ਚੈੱਕ ਕੀਤੀ। ਇਸ ਦੌਰਾਨ ਐਸ.ਡੀ.ਐਮ ਮਲੋਟ ਨੇ ਹਦਾਇਤ ਕੀਤੀ ਕਿ ਇਹ ਚੈਕਿੰਗ ਹੁਣ ਲਗਾਤਾਰ ਕਰਦੇ ਰਹਿਣਗੇ ਤਾਂ ਕਿ ਮਲੋਟ ਸ਼ਹਿਰ ਦੀ ਸਫਾਈ ਅਤੇ ਸੁੰਦਰਤਾ ਵੱਲ ਖਾਸ ਧਿਆਨ ਦਿੱਤਾ ਜਾਵੇ। 

ਉਹਨਾਂ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਕਰਮਚਾਰੀ ਆਪਣਾ ਏਰੀਏ ਦੀ ਡਿਊਟੀ ਨਹੀ ਕਰਦਾ ਪਾਇਆ ਤਾਂ ਉਸ ਉਪਰ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ 2 ਸਫਾਈ ਕਰਮਚਾਰੀਆ ਦੀ ਹੌਸਲਾ ਅਫਜ਼ਾਈ ਵੀ ਕੀਤੀ। ਉਹਨਾਂ ਕਿਹਾ  ਕਿ ਜੋ ਦੁਕਾਨਦਾਰ ਆਪਣਾ ਕੂੜਾ ਬਾਹਰ ਸੁੱਟਦੇ ਹਨ ਜਾਂ ਡਸਟਬਿਨ ਦੀ ਵਰਤੋ ਨਹੀ ਕਰਦੇ ਬਲਕਿ ਬੋਕਰ ਮਾਰਕੇ ਕੂੜਾ ਸੜਕ  ਵਿੱਚਕਾਰ ਕਰਦੇ ਹਨ, ਉਹ ਡਸਟਬਿਨ ਦੀ ਵਰਤੋਂ ਕਰਨ ਅਤੇ ਕੂੜਾ ਸਫਾਈ ਕਰਮਚਾਰੀ ਜਾਂ ਵੈਸਟ ਕੁਲੈਕਟਰ ਦੇ  ਸਪੁਰਦ ਕਰਕੇ ਆਪਣੀ ਜਿੰਮੇਵਾਰੀ ਨਿਭਾਉਣ ।

ਉਹਨਾਂ ਇਹ ਵੀ ਹਦਾਇਤ ਕੀਤੀ ਕਿ ਜਿਹਨਾਂ ਨੇ ਨਜਾਇਜ ਕਬਜ਼ੇ ਕੀਤੇ ਹਨ ਜਾਂ ਜਿਹਨਾਂ ਦੁਕਾਨਦਾਰਾਂ, ਕਬਾੜੀਆ, ਵਰਕਸ਼ਾਪ ਵਾਲੇ ਆਪਣਾ ਸਮਾਨ ਬਾਹਰ ਰੱਖਦੇ ਹਨ ਅਤੇ ਕੰਮ ਕਰਨ ਉਪਰੰਤ ਰੇਹੜੀ ਫੜੀ ਘਰੇ ਨਹੀ ਲਿਜਾਉਂਦੇ ਉਹਨਾਂ ਨੂੰ ਹਟਾਇਆ ਜਾਵੇ ਤਾਂ ਜੋ ਸ਼ਹਿਰ ਦੀ ਸਫਾਈ ਚੰਗੀ ਤਰ੍ਹਾਂ ਕੀਤੀ ਜਾ ਸਕੇ  ਅਤੇ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ।ਇਸ ਦੌਰਾਨ ਮੰਗਤ ਕੁਮਾਰ, ਕਾਰਜ ਸਾਧਕ ਅਫਸਰ ਅਤੇ  ਰਾਜ ਕੁਮਾਰ, ਸੈਨੀਟਰੀ ਇੰਸਪੈਕਟਰ ਵੀ  ਮੌਜੂਦ ਸਨ।    

 

Tags: Dr. Sanjeev Kumar , Sub Divisional Magistrate , SDM Malot , Malot , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD