Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਮੋਹਾਲੀ ਪ੍ਰਸ਼ਾਸਨ ਨੇ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਰੱਖਿਆ

ਐਸ ਐਸ ਪੀ ਅਤੇ ਏ ਡੀ ਸੀ ਵੀ ਮੌਜੂਦ ਰਹੇ

Senior Superintendent of Police, SSP, Deepak Pareek, Additional Deputy Commissioner, Viraj S Tidke, SAS Nagar, Mohali

Web Admin

Web Admin

5 Dariya News

ਐਸ.ਏ.ਐਸ.ਨਗਰ (ਮੋਹਾਲੀ) , 30 Jan 2025

Last updated on: Jan 30, 2025, 00:00 IST

ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਯਾਦ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਮੁਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਦੋ ਮਿੰਟ ਦਾ ਮੌਨ ਧਾਰਨ ਮੌਕੇ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਹੋਰ ਸਟਾਫ਼ ਨੇ ਸ਼ਿਰਕਤ ਕੀਤੀ | 

ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ 'ਤੇ ਮਨਾਇਆ ਜਾਣ ਵਾਲਾ ਇਹ ਦਿਹਾੜਾ ਸਾਨੂੰ ਦੇਸ਼ ਦੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਦੇਸ਼ ਨੂੰ ਅੰਗਰੇਜ਼ਾਂ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ।  

ਐਸ ਐਸ ਪੀ ਦੀਪਕ ਪਾਰੀਕ ਨੇ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਰਾਸ਼ਟਰ ਖਾਸ ਕਰਕੇ ਮਹਾਨ ਆਜ਼ਾਦੀ ਘੁਲਾਟੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਸਾਡੇ ਲਈ ਵਧੀਆ ਭਵਿੱਖ ਦੇ ਨਾਲ ਮਾਣ ਵਾਲੀ ਜ਼ਿੰਦਗੀ ਬਣਾਉਣ ਲਈ ਬਰਤਾਨਵੀ ਸ਼ਾਸਕਾਂ ਦੇ ਜ਼ੁਲਮ ਵਿਰੁੱਧ ਲੜਾਈ ਲੜੀ।

 

Tags: Senior Superintendent of Police , SSP , Deepak Pareek , Additional Deputy Commissioner , Viraj S Tidke , SAS Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD