Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਪ੍ਰੀਤੀ ਯਾਦਵ ਵੱਲੋਂ ਡਰਾਇਵਿੰਗ ਟਰੈਕ ਦਾ ਅਚਨਚੇਤ ਨਿਰੀਖਣ

ਲਾਇਸੈਂਸ ਬਣਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 31 Jan 2025

Last updated on: Jan 31, 2025, 00:00 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਅਚਨਚੇਤ ਇੱਥੇ ਨਾਭਾ ਰੋਡ 'ਤੇ ਸਥਿਤ ਡਰਾਇਵਿੰਗ ਟਰੈਕ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਇੱਥੇ ਆਪਣੇ ਲਾਇਸੈਂਸ ਬਣਵਾਉਣ ਤੇ ਡਰਾਇਵਿੰਗ ਟੈਸਟ ਦੇਣ ਆਏ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਫੀਡਬੈਕ ਵੀ ਹਾਸਲ ਕੀਤੀ।

ਡਾ. ਪ੍ਰੀਤੀ ਯਾਦਵ ਨੇ ਇਸ ਮੌਕੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਨਮਨ ਮਾਰਕੰਨ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਡਰਾਇਵਿੰਗ ਲਾਇਸੈਂਸ ਬਣਵਾਉਣ ਦੀਆਂ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਏਜੰਟਾਂ ਦੀ ਕੋਈ ਥਾਂ ਨਹੀਂ ਇਸ ਲਈ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਡਰਾਇਵਿੰਗ ਲਾਇਸੈਂਸ ਬਣਵਾਉਣ ਸਮੇਂ ਕੋਈ ਏਜੰਟ ਲੋਕਾਂ ਤੇ ਸਰਕਾਰੀ ਦਫ਼ਤਰਾਂ ਦੇ ਦਰਮਿਆਨ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਡਰਾਇਵਿੰਗ ਟਰੈਕ ਵਿਖੇ ਲੋਕਾਂ ਵੱਲੋਂ ਆਪਣੀ ਵਾਰੀ ਦੀ ਉਡੀਕ ਲਈ ਉਨ੍ਹਾਂ ਦੇ ਬੈਠਣ ਵਾਸਤੇ ਉਚਿਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਬਿਲਡਿੰਗ ਵਿੱਚ ਲੋਕਾਂ ਲਈ ਪੀਣ ਵਾਲੇ ਪਾਣੀ ਦੇ ਨਾਲ-ਨਾਲ ਬਾਥਰੂਮਜ ਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਡਰਾਇਵਿੰਗ ਟਰੈਕ, ਕਿਉਂਕਿ ਲੋਕਾਂ ਦੇ ਡਰਾਇਵਿੰਗ ਲਾਇਸੈਂਸਾਂ ਲਈ ਟੈਸਟ ਦੇਣ ਦੀ ਜਗ੍ਹਾ ਹੈ, ਇਥੇ ਲੋਕਾਂ ਦੀ ਸਹੂਲਤ ਲਈ ਕੁਝ ਹੋਰ ਜਰੂਰੀ ਤੇ ਲੋੜੀਂਦੇ ਪ੍ਰਬੰਧ ਕਰਨ ਸਮੇਤ ਇਸ ਇਮਾਰਤ ਦੀ ਜਰੂਰੀ ਮੁਰੰਮਤ ਲਈ ਸਰਕਾਰ ਨੂੰ ਲਿਖਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਤਰਜੀਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਸਾਰੀਆਂ ਸਰਕਾਰੀ ਸੇਵਾਵਾਂ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਹਾਸਲ ਹੋਣ, ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD