Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਚੇਅਰਮੈਨ ਕੰਵਰਦੀਪ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਪੀੜਤ ਬੱਚੇ ਨਾਲ ਕੀਤੀ ਮੁਲਾਕਾਤ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 03 Feb 2025

Last updated on: Feb 03, 2025, 00:00 IST

ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ 'ਤੇ ਚੱਲ ਰਹੀ ਖਬਰ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਮੀਟਿੰਗ ਕਰਕੇ ਦੋਸ਼ੀਆਂ ਖਿਲਾਫ਼ ਸਖਤ ਕਰਵਾਈ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਮੌਜੂਦ ਸਨ। ਚੇਅਰਮੈਨ ਕੰਵਰਦੀਪ ਸਿੰਘ ਨੇ 10 ਸਾਲਾਂ ਬੱਚੇ ਨੂੰ ਗਰਮ ਪ੍ਰੈਸ ਲਗਾਕੇ ਕੀਤੇ ਗਏ ਇਸ ਗ਼ੈਰ-ਮਨੁੱਖੀ ਘਟਨਾ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਮਿਸ਼ਨ ਅਜਿਹੇ ਮਾਮਲਿਆਂ ਨਾਲ ਸਖਤੀ ਨਾਲ ਨਜਿੱਠੇਗਾ। ਉਨ੍ਹਾਂ ਨੇ ਘਟਨਾ ਲਈ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। 

ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਪੀੜਤ ਬੱਚੇ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਿਥੇ ਬੱਚੇ ਦਾ ਇਲਾਜ ਕਰਵਾਇਆ ਹੈ, ਉਥੇ ਹੀ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਡੀ.ਐਸ.ਪੀ. ਮਨੋਜ ਗੋਰਸੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਵੀ ਮੌਜੂਦ ਸਨ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD