Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪ੍ਰਜਾਕਤਾ ਕੋਲੀ ਨੇ ਸੀਜੀਸੀ ਝੰਜੇੜੀ ਵਿਖੇ 'ਸਾਹਿਤਅਮ 2025' ਸਾਹਿਤਕ ਸਮਾਰੋਹ ਵਿੱਚ ਜੀਵਨ ਅਤੇ ਲੇਖਣ ਬਾਰੇ ਜਾਣਕਾਰੀ ਸਾਂਝੀ ਕੀਤੀ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, Prajakta Koli, Sahityam 2025

Web Admin

Web Admin

5 Dariya News

ਮੋਹਾਲੀ , 04 Feb 2025

Last updated on: Feb 04, 2025, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਮੋਹਾਲੀ ਵੱਲੋਂ ਆਪਣੇ ਪ੍ਰਸਿੱਧ ਸਾਹਿੱਤ ਮਹੋਤਸਵ ਸਾਹਿਤਯਮ 2025 ਦੌਰਾਨ ਪ੍ਰਸਿੱਧ ਲੇਖਕਾ, ਆਨਲਾਈਨ ਕਨਟੈਂਟ ਨਿਰਮਾਤਾ ਅਤੇ ਡਿਜੀਟਲ ਪਲੇਟਫ਼ਾਰਮ ਤੇ ਨੌਜਵਾਨਾਂ ਵਿਚ ਪ੍ਰਸਿੱਧ ਪ੍ਰਾਜਕਤਾ ਕੋਲੀ ਦੀ ਮੇਜ਼ਬਾਨੀ ਕੀਤੀ ਗਈ । 

ਇਸ ਦੌਰਾਨ ਆਪਣੀ ਦਿਲਚਸਪ ਲੇਖਣੀ ਅਤੇ ਮਨਮੋਹਕ ਸ਼ਖ਼ਸੀਅਤ ਲਈ ਮਸ਼ਹੂਰ ਪ੍ਰਾਜਕਤਾ ਨੇ ਆਪਣੀ ਪਹਿਲੀ ਰੋਮਾਂਟਿਕ ਨਾਵਲ 'ਟੂ ਗੁੱਡ ਟੂ ਬੀ ਟ੍ਰੂ' ਵਿਚ ਦਰਸਾਏ ਗਿਆਨਵਾਨ ਵਿਚਾਰਾਂ ਦੇ ਸਹੀ ਅਰਥਾਂ ਅਤੇ ਜੀਵਨ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕਰਕੇ ਹਾਜ਼ਰ ਦਰਸ਼ਕਾਂ ਨੂੰ ਮੋਹ ਲਿਆ। 

ਇਸ ਸੈਸ਼ਨ ਦੌਰਾਨ ਪ੍ਰਾਜਕਤਾ ਨੇ ਵਿਦਿਆਰਥੀਆਂ ਅਤੇ ਹਾਜ਼ਰੀਨ ਨਾਲ ਗੱਲਬਾਤ ਕਰਦੇ ਹੋਏ ਆਪਣੀ ਲਿਖਣ ਦੀ ਯਾਤਰਾ ਅਤੇ ਡਿਜੀਟਲ ਦੁਨੀਆ ਦੇ ਆਪਣੇ ਖੱਟੇ ਮਿੱਠੇ ਤਜਰਬਿਆਂ ਨੂੰ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਆਧੁਨਿਕ ਰਿਸ਼ਤਿਆਂ, ਆਤਮ-ਚੇਤਨਾ, ਅਤੇ ਸਚਾਈ ਤੇ ਕਲਪਨਾ ਦੇ ਸੰਤੁਲਨ ਬਾਰੇ ਅਹਿਮ ਵਿਚਾਰ ਸਾਂਝੇ ਕੀਤੇ, ਜੋ ਕਿ ਨਵੀਂ ਪੀੜ੍ਹੀ ਲਈ ਪ੍ਰੇਰਣਾਦਾਇਕ ਸਿੱਧ ਹੋਏ।

ਇਸ ਮੌਕੇ ਤੇ ਸੀ ਜੀ ਸੀ ਮੋਹਾਲੀ ਦੇ ਐਮ ਡੀ ਅਰਸ਼ ਧਾਲੀਵਾਲ ਨੇ ਦੱਸਿਆਂ ਕਿ ਸਾਹਿਤਯਮ 2025 ਇੱਕ ਵਿਅਕਤੀਗਤ ਅਤੇ ਸਾਂਝੀ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਵਾਲਾ ਵੱਡਾ  ਸਾਹਿੱਤ ਉਤਸਵ ਮੰਚ ਬਣ ਗਿਆ ਹੈ, ਜੋ ਉੱਘੇ ਲੇਖਕਾਂ, ਜਾਗਰੂਕ ਪਾਠਕਾਂ ਅਤੇ ਬਿਹਤਰੀਨ ਲਿਖਾਰੀਆਂ ਨੂੰ ਇਕ ਪਲੇਟਫਾਮ ਤੇ ਇਕੱਠਾ ਕਰਦਾ ਹੈ। 

ਇਸ ਦੌਰਾਨ ਪ੍ਰਾਜਕਤਾ ਕੋਲੀ ਨੇ ਸ਼ਮੂਲੀਅਤ ਦੌਰਾਨ ਇਸ ਮਹੋਤਸਵ ਵਿਚ ਜਿੱਥੇ ਨੌਜਵਾਨਾਂ ਵਿਚ ਨਵੀਂ ਊਰਜਾ ਭਰੀ, ਉੱਥੇ ਹੀ ਉਸ ਨੇ ਦੱਸਿਆਂ ਕਿ ਆਪਣੀਆਂ ਕਹਾਣੀਆਂ ਲਿਖਣ ਅਤੇ ਆਪਣੇ ਵਿਚਾਰ ਸਾਂਝੇ ਕਰਨ ਲਈ ਲਿਖਣਾ ਵੀ ਇਕ ਬਿਹਤਰੀਨ ਪਲੇਟਫ਼ਾਰਮ ਹੈ, ਜੋ ਸਮਾਜ ਵਿਚ ਉਨ੍ਹਾਂ ਨੂੰ ਇਕ ਬਿਹਤਰੀਨ ਪੁਜ਼ੀਸ਼ਨ ਤੇ ਲੈ ਕੇ ਜਾਂਦਾ ਹੈ ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , Prajakta Koli , Sahityam 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD