Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

 Vigilance Bureau, Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 04 Feb 2025

Last updated on: Feb 04, 2025, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD