Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡਾਂ ਅਤੇ ਸ਼ਹਿਰ ਦਾ ਵਿਕਾਸ ਕਰਨ ਲਈ ਦਿਨ ਰਾਤ ਯਤਨਸ਼ੀਲ ਹਾਂ - ਬਲਬੀਰ ਸਿੰਘ ਪਨੂੰ

ਚੇਅਰਮੈਨ ਪਨੂੰ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 06 Feb 2025

Last updated on: Feb 06, 2025, 00:00 IST

ਅੱਜ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਵੱਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਦੇ ਪਾਰਟੀ ਦਫਤਰ ਵਿੱਚ ਲੋਕ ਮਿਲਣੀ ਕੀਤੀ ਗਈ, ਜਿਸ ਵਿੱਚ ਉਹਨਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਮੁਸ਼ਕਿਲਾਂ ਨੂੰ ਹੱਲ ਕੀਤਾ। ਇਸ ਮੌਕੇ ਹਲਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਬਿਨਾਂ ਭੇਦਭਾਵ ਦੇ ਹਰ ਇੱਕ ਵਿਅਕਤੀ ਦਾ ਕੰਮ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡਾਂ ਅਤੇ ਸ਼ਹਿਰ ਦਾ ਵਿਕਾਸ ਕਰਨ ਲਈ ਉਹ ਦਿਨ ਰਾਤ ਯਤਨਸ਼ੀਲ ਹਨ ਅਤੇ ਹਲਕੇ ਦੇ ਸਾਰੇ ਲੋਕਾਂ ਨੂੰ ਦੀਆਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਲਈ ਯਕੀਨੀ ਬਣਾਇਆ ਗਿਆ ਹੈ।

ਇਸ ਮੌਕੇ ਪ੍ਰਧਾਨ ਤੇਜਵਿੰਦਰ ਸਿੰਘ, ਯੂਥ ਪ੍ਰਧਾਨ ਮਾਧਵ ਬੇਦੀ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਨਵੀਸ਼ ਨੰਦਾ , ਡਾਕਟਰ ਮੰਗਲ ਸਿੰਘ, ਸਰਪੰਚ ਹਰਜੀਤ ਸਿੰਘ ਸਰਪੰਚ ਰਾਜਬੀਰ ਸਿੰਘ, ਬਲਾਕ ਪ੍ਰਧਾਨ ਅਨੂਪ ਕੁਮਾਰ, ਸੰਚਿਤ ਵਰਮਾ, ਕਵਲਜੀਤ ਸਿੰਘ ਸਰਪੰਚ ਮੰਗਾਂ ਮਸੀਹ, ਰਾਮ ਸਿੰਘ, ਮੁਖਵਿੰਦਰ ਸਿੰਘ, ਜਗਦੀਪ ਸਿੰਘ, ਸ਼ਰਨਜੀਤ ਸ਼ਨੀ, ਸਰਪੰਚ ਸਚਿਨਦੀਪ ਸਿੰਘ, ਰਜਿੰਦਰ ਕੁਮਾਰ ਸੁੰਦਰ, ਸਰਪੰਚ ਬਲਦੇਵ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਸੁਖਦੇਵ ਸਿੰਘ ਝੰਜੀਆਂ, ਸਰਪੰਚ ਜਸਵੰਤ ਸਿੰਘ, ਸਰਪੰਚ ਪ੍ਰਗਟ ਸਿੰਘ ਲਾਡੀ, ਜੱਗਾ ਵੀਲਾ, ਲਖਵਿੰਦਰ ਸਿੰਘ, ਸਰਪੰਚ ਜਸਬੀਰ ਸਿੰਘ, ਸਰਪੰਚ ਸ਼ਮਸ਼ੇਰ ਸਿੰਘ, ਨਾਰਸਕੇ ਸਰਪੰਚ ਗੁਰਮੀਤ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਕੁਲਬੀਰ ਸਿੰਘ, ਗੁਰਦੇਵ ਔਜਲਾ, ਮਲਜਿੰਦਰ ਸਿੰਘ ਪੁਰੀਆ, ਰਘਬੀਰ ਸਿੰਘ ਅਠਵਾਲ ਗਗਨਦੀਪ ਸਿੰਘ ਕੋਟਲਾ ਬਾਮਾ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਜੱਗਾ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD