Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਸਿੰਘ ਪਨੂੰ ਦੀ ਪ੍ਰਧਾਨਗੀ ਮੀਟਿੰਗ-ਕਾਂਗਰਸ ਪਾਰਟੀ ਦੀ ਮੋਜੂਦਾ ਪੰਚਾਇਤ ਆਪ ਪਾਰਟੀ ਵਿੱਚ ਹੋਈ ਸ਼ਾਮਲ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾਣਗੇ-ਚੇਅਰਮੈਨ ਪਨੂੰ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 07 Feb 2025

Last updated on: Feb 07, 2025, 00:00 IST

ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਹਰਦੋਝੰਡੇ ਵਿੱਚ ਸ. ਬਲਬੀਰ ਸਿੰਘ ਪੰਨੂ ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਅਤੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਕਾਂਗਰਸ ਦੀ ਪੰਚਾਇਤ, ਜਿਸ ਵਿੱਚ ਮੌਜੂਦਾ ਕਾਂਗਰਸ ਸਰਪੰਚ ਰੁਪਿੰਦਰ ਕੌਰ, ਦਿਲਰਾਜ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਕੌਰ, ਹਰਦੀਪ ਸਿੰਘ (ਸਾਰੇ ਮੌਜੂਦਾ ਮੈਂਬਰ), ਸੁਲੱਖਣ ਸਿੰਘ, ਕਰਮ ਸਿੰਘ, ਹੀਰਾ ਸਿੰਘ, ਲਵਪ੍ਰੀਤ ਸਿੰਘ, ਵਿਜੇ ਕੁਮਾਰ, ਗਗਨ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਕੌਰ, ਮੰਗਲ ਸਿੰਘ, ਰਤਨ ਸਿੰਘ, ਜਰਨੈਲ ਸਿੰਘ, ਗਿਆਨ ਕੌਰ, ਸਰਵਣ ਕੌਰ, ਸ਼ਿੰਦਰ ਕੌਰ, ਅਮਰਜੀਤ ਸਿੰਘ, ਗੁਰਨਾਮ ਸਿੰਘ, ਨਰਿੰਦਰ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਕੌਰ, ਰਮਜੀਤ ਕੌਰ, ਜਗਜੀਤ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ 25 ਤੋਂ 30 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਿਲ ਹੋਏ।

ਇਸ ਮੌਕੇ ਆਪ ਪਾਰਟੀ ਵਿੱਚ ਸਾਮਲ ਹੋਣ ਵਾਲਿਆਂ ਦੇ ਸਵਾਗਤ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਰੇਕ ਵਰਗ ਦੀ ਭਲਾਈ ਲਈ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਸਦਕਾ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋ ਦਿਨ ਵੱਧ ਰਿਹਾ ਹੈ। ਉਨਾਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਏ ਜਾਣਗੇ।

ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਸਰਪੰਚ ਪ੍ਰਗਟ ਸਿੰਘ ਛਿਛਰੇਵਾਲ, ਸਰਪੰਚ ਸਚਿਨ ਦੀਪ ਸਿੰਘ ਛਿਛਰੇਵਾਲ ਖੁਰਦ, ਸੁਖਦੇਵ ਸਿੰਘ ਰਿੰਕੂ, ਜਗਦੀਪ ਸਿੰਘ ਛਿਛਰੇਵਾਲ, ਗੁਰਬਿੰਦਰ ਸਿੰਘ ਕਾਦੀਆਂ ਗੁਰਦੇਵ ਸਿੰਘ ਔਜਲਾ, ਸਰਪੰਚ ਕੁਲਬੀਰ ਸਿੰਘ, ਕਰਮਜੀਤ ਸਿੰਘ ਪੀਏ, ਮਲਜਿੰਦਰ ਸਿੰਘ ਪੁਰੀਆ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ ਸਰਪੰਚ ਕਰਨ ਬਾਠ, ਹਰਪ੍ਰੀਤ ਸਿੰਘ, ਗੁਰ ਪ੍ਰਤਾਪ ਸਿੰਘ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD