Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਬੀਰ ਸਿੰਘ ਪੰਨੂ ਦੀ ਅਗਵਾਈ 'ਚ ਫਤਿਹਗੜ੍ਹ ਚੂੜੀਆਂ 'ਚ ਕਾਂਗਰਸੀ ਆਗੂ ਤੇ 60 ਪਰਿਵਾਰ 'ਆਪ' 'ਚ ਸ਼ਾਮਲ

ਹਲਕਾ ਵਾਸੀਆਂ ਦੀ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਾਂ : ਬਲਬੀਰ ਸਿੰਘ ਪਨੂੰ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 08 Feb 2025

Last updated on: Feb 08, 2025, 00:00 IST

ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਪਿੰਡ ਕੋਟ ਕਰਮ ਚੰਦ ਵਿਖੇ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਅਤੇ ਜਿਲਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਸਰਪੰਚ ਸ਼ੋਭਦੀਪ ਸਿੰਘ ਆਪਣੀ ਪੂਰੀ ਪੰਚਾਇਤ ਨਾਲ ਕਾਂਗਰਸ ਨੂੰ ਛੱਡ ਕੇ 60 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। 

ਇਸ ਮੌਕੇ ਮੈਂਬਰ ਬਲਜਿੰਦਰ ਕੌਰ, ਮੈਂਬਰ ਪਲਵਿੰਦਰ ਕੌਰ, ਮੈਂਬਰ ਸੁਖਵੰਤ ਕੌਰ, ਮੈਂਬਰ ਦਿਲਬਾਗ ਸਿੰਘ, ਮੈਂਬਰ ਸ਼ਰਨਜੀਤ ਕੌਰ, ਗੁਰਪ੍ਰੀਤ ਸਿੰਘ, ਜੋਗਿੰਦਰ ਕੌਰ, ਕੁਲਵੰਤ ਸਿੰਘ, ਜਰਨੈਲ ਸਿੰਘ, ਤਰਸੇਮ ਸਿੰਘ, ਬੀਰ ਸਿੰਘ, ਗੁਰਦੀਪ ਸਿੰਘ, ਅੰਮ੍ਰਿਤ ਪਾਲ ਸਿੰਘ, ਗੁਰਸੇਵਕ ਸਿੰਘ, ਕਮਲਪ੍ਰੀਤ ਸਿੰਘ, ਦਲਜੀਤ ਸਿੰਘ, ਜਸਪਾਲ ਸਿੰਘ, ਜੈਪਾਲ ਸਿੰਘ, ਰਘਬੀਰ ਸਿੰਘ, ਦਿਲਬਾਗ ਸਿੰਘ, ਪ੍ਰਤਾਪ ਸਿੰਘ, ਕਰਨ ਸਿੰਘ, ਸਨਮੀਤ ਸਿੰਘ, ਰਘਬੀਰ ਸਿੰਘ, ਜੋਬਨ ਸਿੰਘ ਅਤੇ ਜਸਪਾਲ ਸਿੰਘ, ਆਪ ਵਿੱਚ ਸ਼ਾਮਲ ਹੋਏ। 

ਇਸ ਮੌਕੇ ਚੇਅਰਮੈਨ ਪਨੂੰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣਗੀਆਂ। 

ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਰਘਬੀਰ ਸਿੰਘ ਅਠਵਾਲ, ਯੂਥ ਪ੍ਰਧਾਨ ਗੁਰਬਿੰਦਰ ਸਿੰਘ, ਕਾਦੀਆਂ, ਕਰਮਜੀਤ ਪੀਏ ਮਲਜਿੰਦਰ ਸਿੰਘ ਪੁਰੀਆ, ਸਰਪੰਚ ਕੁਲਬੀਰ ਸਿੰਘ, ਗੁਰਦੇਵ ਸਿੰਘ ਔਜਲਾ, ਸੁਖਦੇਵ ਸਿੰਘ ਰਿੰਕੂ, ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਕਰਨ ਬਾਠ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD