Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀ ਸੱਭਿਆਚਾਰਕ ਵੰਨਗੀਆਂ ਨੂੰ ਸੰਭਾਲਣ ਅਤੇ ਉਤਸਾਹਿਤ ਕਰਨ ਵਾਲੇ ਕਲਾਕਾਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ

18 ਫਰਵਰੀ ਨੂੰ ਕਰਵਾਏ ਜਾ ਰਹੇ ਸਮਾਗਮ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਤੇ

Web Admin

Web Admin

5 Dariya News

ਮੋਹਾਲੀ , 11 Feb 2025

Last updated on: Feb 11, 2025, 00:00 IST

ਪੰਜਾਬ ਦੀ ਧਰੋਹਰ ਨੂੰ ਸੰਭਾਲਣ ਅਤੇ ਉਸ ਨੂੰ ਵਿਸ਼ਵ ਪੱਧਰ ਤੇ ਉਤਸਾਹਿਤ ਕਰਨ ਦੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਕਲਾਕਾਰਾਂ ਨੂੰ -ਵਿਰਸਾ ਪੰਜਾਬ ਪਰਾਈਡ ਅਵਾਰਡ- ਦੇ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ, ਇਸ ਨੂੰ ਲੈ ਕੇ 18 ਫਰਵਰੀ ਨੂੰ ਸਵਾਮੀ ਵਿਵੇਕਾਨੰਦ ਗਰੁੱਪ ਆਫ ਕਾਲਜਸ ਬਨੂੜ -ਰਾਜਪੁਰਾ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੋਨਿਕਾ ਘਈ- ਆਯੋਜਕ ਜੋ ਕਿ ਇਸ ਸਮਾਗਮ ਦੀ ਅਗਵਾਈ ਕਰ ਰਹੀ ਹੈ ,ਨੇ ਦੱਸਿਆ ਕਿ ਇਹ ਇਸ ਸਮਾਗਮ ਦੇ ਦੌਰਾਨ ਉਹਨਾਂ ਸ਼ਖਸ਼ੀਅਤਾਂ ਨੂੰ ਐਵਾਰਡ ਨਾਲ ਨਿਵਾਜਿਆ ਜਾ ਰਿਹਾ ਹੈ।

ਨਵੀਂ ਪੀੜੀ ਨੂੰ ਆਪਣੇ ਮੂਲ ਨਾਲ ਜੁੜਨ ਅਤੇ ਆਪਣੀ ਵਿਰਾਸਤ ਤੇ ਮਾਣ ਕਰਨਾ ਸਿਖਾਉਣ ਦੇ ਲਈ ਨੌਜਵਾਨ ਪੀੜੀ ਨੂੰ ਪ੍ਰੇਰਨਾ ਮਿਲ ਸਕੇਗੀ, ਮੋਨਿਕਾ ਹੋਰਾਂ  ਦੱਸਿਆ ਕਿ- ਵਿਰਸਾ ਪੰਜਾਬ ਪਰਾਈਡ ਅਵਾਰਡ- ਦਾ ਮੁੱਖ ਉਦੇਸ਼ ਉਹਨਾਂ ਵਿਅਕਤੀਆਂ ਨੂੰ ਸਨਮਾਨਿਤ ਕਰਨਾ ਹੈ, ਜਿਨਾਂ ਨੇ ਪੰਜਾਬੀ ਸੱਭਿਆਚਾਰ ਨੂੰ ਵਿਸ਼ਵ ਪੱਧਰ ਤੇ ਮਾਣ ਦਵਾਉਣ ਵਿੱਚ ਆਪਣਾ ਨਿੱਗਰ ਯੋਗਦਾਨ ਪਾਇਆ।

ਉਹਨਾਂ ਕਿਹਾ ਕਿ ਨੌਜਵਾਨ ਪੀੜੀ ਵਿੱਚ ਪੰਜਾਬੀ ਪਰੰਪਰਾਵਾਂ ਪ੍ਰਤੀ ਮਾਣ ਅਤੇ ਭਾਵਨਾ ਨੂੰ ਮੁੜ ਜਿਉਂਦੇ ਕਰਨ ਦੇ ਲਈ ਸੱਭਿਆਚਾਰਕ ਮੰਚ ਪ੍ਰਦਾਨ ਕਰਨਾ, ਜਿੱਥੇ ਜਿੱਥੇ ਕਿ ਸੰਗੀਤ, ਰਾਹੀਂ ਪੰਜਾਬੀ ਵਿਰਾਸਤ ਨੂੰ ਵਿਖਾਇਆ ਜਾ ਸਕੇ, ਪ੍ਰੋਗਰਾਮ ਦੇ ਆਯੋਜਕ ਹਰਦੀਪ ਸਿੰਘ ਅਤੇ ਮੈਡਮ ਮੋਨਿਕਾ ਹੋਰਾਂ ਦੱਸਿਆ ਕਿ ਇਸ ਸਮਾਗਮ ਨਾਲ ਸੰਬੰਧਿਤ ਤਿਆਰੀਆਂ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ।

ਮੈਡਮ ਮੋਨਿਕਾ  ਹੋਰਾਂ ਦੱਸਿਆ ਕਿ ਇਸ ਸਮਾਗਮ ਦੇ ਦੌਰਾਨ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਨੂੰ ਪੇਸ਼ ਕਰਨ ਵਾਲੇ ਕਲਾਕਾਰਾਂ ਦੇ ਵਿੱਚ ਮਹਿਮਾਨਾਂ ਵਜੋਂ ਮੁਹੰਮਦ ਸਦੀਕ, ਸੰਜੀਵ ਖੰਨਾ- ਸਕੱਤਰ ਭਾਜਪਾ ਪੰਜਾਬ ਹਰਿਸੁਖ ਇੰਦਰ ਸਿੰਘ ਬੱਬੀ ਬਾਦਲ, ਫਿਲਮ ਕਲਾਕਾਰ ਸੋਨੀਆ ਮਾਨ, ਭੰਗੜਾ ਕੋਰਟ ਬਲਵਿੰਦਰ ਸਿੰਘ ਗੁਰੂ, ਯੂੱਧਵੀਰ ਮਾਣਕ, ਦਰਸ਼ਨ ਔਲਖ, ਸ਼ਮਸ਼ੇਰ ਸੰਧੂ, ਹਰਦੀਪ ਗਿੱਲ ,ਚਰਨਜੀਤ ਅਹੂਜਾ, ਨੀਨਾ ਬੁੰਡੇਲ, ਗਿਰਜਾ ਸ਼ੰਕਰ, ਸੁਖੀ ਬਰਾੜ, ਸੁਨੀਤਾ ਧੀਰ,  ਮਾਸਾ ਅਲੀ ਅਤੇ ਹੋਰ ਕਈ ਪ੍ਰਮੁੱਖ ਸ਼ਖਸ਼ੀਅਤਾਂ ਸ਼ਾਮਿਲ ਹਨ।

 

Tags: Punjabi Cultural Heritage , Virsa Punjab Pride Award , Punjabi Folk Artists , Swami Vivekanand Group of Colleges , Punjabi Film Industry

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD