Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਬਲਬੀਰ ਸਿੰਘ ਪਨੂੰ ਵਲੋਂ ਪਨਸਪ ਦੇ ਅਧਿਕਾਰੀਆਂ ਨਾਲ ਮੀਟਿੰਗ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 11 Feb 2025

Last updated on: Feb 11, 2025, 00:00 IST

ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਪਨਸਪ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੀਆਂ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋ ਮਹਿਜ ਪੌਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਹਨ, ਜੋ ਪਹਿਲੀਆਂ ਸਰਕਾਰਾਂ ਕਰਨ ਵਿਚ ਅਸਫਲ ਰਹੀਆਂ ਹਨ। 

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਸਿੱਖਿਆ ਤੇ ਸਿਹਤ ਖੇਤਰ ਵਿੱਚ ਵੱਡੇ ਉਪਰਾਲੇ ਕੀਤੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸਰਕਾਰ ਵਲੋਂ ਸਾਰਥਕ ਯਤਨ ਕੀਤੇ ਗਏ ਹਨ।

ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਗਲੇ ਦਿਨਾਂ ਵਿੱਚ ਲੋਕ ਹਿੱਤ ਲਈ ਹੋਰ ਭਲਾਈ ਕਾਰਜਾਂ ਨੂੰ ਤੇਜ਼ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲਿਮ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਰੰਗਲਾ ਸੂਬਾ ਬਣਾਇਆ ਜਾਵੇਗਾ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD