Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੀਐਨਡੀਯੂ ਨੇ ਫਿੱਟ ਇੰਡੀਆ ਪ੍ਰੋਗਰਾਮ ਤਹਿਤ ਅੰਤਰ-ਵਿਭਾਗੀ ਲੜਕੀਆਂ ਦੇ ਕ੍ਰਿਕਟ ਟੂਰਨਾਮੈਂਟ ਦਾ ਸਫਲਤਾਪੂਰਵਕ ਆਯੋਜਨ ਕੀਤਾ

Guru Nanak Dev University Amritsar, Guru Nanak Dev University, Prof. Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 11 Feb 2025

Last updated on: Feb 11, 2025, 00:00 IST

ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਕ੍ਰਿਕਟ (ਲੜਕੀਆਂ) ਟੂਰਨਾਮੈਂਟ ਦਾ ਆਯੋਜਨ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਫਿੱਟ ਇੰਡੀਆ ਪ੍ਰੋਗਰਾਮ ਅਧੀਨ ਕੀਤਾ ਗਿਆ। 6 ਫਰਵਰੀ ਤੋਂ ਸ਼ੁਰੂ ਹੋਏ ਇਹ ਮੁਕਾਬਲੇ ਅੱਜ ਯੂਨੀਵਰਸਿਟੀ ਦੇ ਕ੍ਰਿਕਟ ਖੇਡ ਮੈਦਾਨ ਵਿਚ ਸੰਪੰਨ ਹੋਏ। 

ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਕੁੱਲ ਨੌਂ ਲੜਕੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਵਿਿਦਆਰਥੀ ਭਲਾਈ ਦੇ ਡੀਨ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਅਤੇ ਮਿਆਸ ਸਪੋਰਟਸ ਸਾਇੰਸਜ਼ ਤੇ ਮੈਡੀਸਨ ਵਿਭਾਗ ਦੇ ਮੁਖੀ ਡਾ. ਅਮਰਿੰਦਰ ਸਿੰਘ, ਮੈਡੀਸਨ,  ਟੀਚਰ ਇੰਚਾਰਜ, ਕੈਂਪਸ ਸਪੋਰਟਸ ਨੋਡਲ ਅਫਸਰ - ਫਿੱਟ ਇੰਡੀਆ ਪ੍ਰੋਗਰਾਮ, ਡਾ. ਅਮਨਦੀਪ ਸਿੰਘ ਨੇ ਜੇਤੂ ਟੀਮਾਂ ਨੂੰ ਟਰਾਫੀਆਂ ਦਿੱਤੀਆਂ ਜਿਨ੍ਹਾਂ ਵਿਚ ਪਹਿਲਾ ਸਥਾਨ: ਮਿਆਸ ਸਪੋਰਟਸ ਸਾਇੰਸ ਐਂਡ ਮੈਡੀਸਨ ਵਿਭਾਗ ਦੂਜਾ ਸਥਾਨ: ਰਾਜਨੀਤੀ ਵਿਗਆਨ ਵਿਭਾਗ ਤੀਜਾ ਸਥਾਨ: ਕੰਪਿਊਟਰ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਚੌਥਾ ਸਥਾਨ: ਭੌਤਿਕ ਵਿਿਗਆਨ ਵਿਭਾਗ ਨੇ ਪ੍ਰਾਪਤ ਕੀਤਾ। 

 

Tags: Guru Nanak Dev University Amritsar , Guru Nanak Dev University , Prof. Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD