Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਨਰਿੰਦਰ ਮੋਦੀ ਅਤੇ ਇਮੈਨੁਅਲ ਮੈਕਰੋਨ ਨੇ ਮਜ਼ਾਰਗਸ ਯੁੱਧ ਕਬਰਸਤਾਨ ਵਿਖੇ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Emmanuel Macron, President of France, Mazargues War Cemetery, France, Marseille

Web Admin

Web Admin

5 Dariya News

ਮਾਰਸਿਲੇ (ਫਰਾਂਸ) , 12 Feb 2025

Last updated on: Feb 12, 2025, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੂਅਲ ਮੈਕ੍ਰੋਂ ਅੱਜ ਸੁਬ੍ਹਾ ਮਾਰਸਿਲੇ ਵਿੱਚ ਮਜ਼ਾਰਗਿਊਜ਼ ਯੁੱਧ ਸਮਾਧੀ ਸਥਲ ‘ਤੇ ਗਏ ਅਤੇ ਪਹਿਲੇ ਅਤੇ ਦੂਸਰੇ ਵਿਸ਼ਵ ਯੁੱਧ ਦੇ ਦੌਰਾਨ ਸ਼ਹੀਦ ਹੋਏ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ। ਦੋਹਾਂ ਨੇਤਾਵਾਂ ਨੇ ਸ਼ਹੀਦਾਂ ਦੇ ਬਲੀਦਾਨ ਨੂੰ ਸਨਮਾਨ ਦੇਣ ਦੇ ਲਈ ਉੱਥੇ ਪੁਸ਼ਪਾਂਜਲੀਆਂ ਅਰਪਿਤ ਕੀਤੀਆਂ।

ਮਜ਼ਾਰਗਿਊਜ਼ ਯੁੱਧ ਸਮਾਧੀ ਸਥਲ (Mazargues War Cemetery) ਨੇ ਯੂਰਪ ਵਿੱਚ ਸ਼ਾਂਤੀ ਦੇ ਲਈ ਲੜਨ ਵਾਲੇ ਭਾਰਤੀ ਸੈਨਿਕਾਂ ਦੀ ਵੀਰਤਾ ਅਤੇ ਬਲੀਦਾਨ ਦਾ ਇਤਿਹਾਸ ਸੰਜੋਇਆ ਹੋਇਆ ਹੈ। ਉਸ ਦੀ ਵੀਰਗਾਥਾ ਅੱਜ ਭੀ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ। ਇਹ ਸਮਾਧੀ ਸਥਲ ਦੋਹਾਂ ਦੇਸ਼ਾਂ ਦੇ ਲੋਕਾਂ ਦਰਮਿਆਨ ਉਨ੍ਹਾਂ ਗਹਿਰੇ ਸਬੰਧਾਂ ਨੂੰ ਯਾਦ ਕਰਵਾਉਂਦਾ ਹੈ ਜੋ ਭਾਰਤ ਅਤੇ ਫਰਾਂਸ ਸਬੰਧਾਂ ਨੂੰ ਵਿਕਸਿਤ ਕਰਦੇ ਰਹੇ ਹਨ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Emmanuel Macron , President of France , Mazargues War Cemetery , France , Marseille

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD