Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਨਰਿੰਦਰ ਮੋਦੀ ਅਤੇ ਇਮੈਨੁਅਲ ਮੈਕਰੋਨ ਨੇ ਮਾਰਸੇਲ ਵਿੱਚ ਭਾਰਤੀ ਕੌਂਸਲੇਟ ਦਾ ਉਦਘਾਟਨ ਕੀਤਾ

ਭਾਰਤ-ਫਰਾਂਸ ਸਬੰਧਾਂ ਨੂੰ ਮਜ਼ਬੂਤ ​​ਕਰਨਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Emmanuel Macron, President of France, Mazargues War Cemetery, France, Marseille, Consulate General of India

Web Admin

Web Admin

5 Dariya News

ਮਾਰਸਿਲੇ (ਫਰਾਂਸ) , 12 Feb 2025

Last updated on: Feb 12, 2025, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫਰਾਂਸੀਸੀ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨੇ ਮਾਰਸਿਲੇ ਵਿੱਚ ਅੱਜ ਸੰਯੁਕਤ ਤੌਰ ‘ਤੇ ਭਾਰਤ ਦੇ ਕੌਂਸਲੇਟ ਜਨਰਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਮੈਕ੍ਰੋਂ ਦੀ ਤਰਫ਼ੋਂ ਕੌਂਸਲੇਟ ਜਨਰਲ ਦਾ ਉਦਘਾਟਨ ਭਾਰਤ ਅਤੇ ਫਰਾਂਸ ਦੇ ਦਰਮਿਆਨ ਦੁਵੱਲੇ ਸਬੰਧਾਂ ਵਿੱਚ ਇੱਕ ਮੀਲ ਦਾ ਪੱਥਰ ਹੈ। 

ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਰਾਸ਼ਟਰਪਤੀ ਮੈਕ੍ਰੋਂ ਦੀ ਵਿਸ਼ਿਸ਼ਟ ਉਪਸਥਿਤੀ ਦੀ ਅਤਿਅੰਤ ਸ਼ਲਾਘਾ ਕੀਤੀ। ਕੌਂਸਲੇਟ ਵਿੱਚ ਇਸ ਇਤਿਹਾਸਿਕ ਅਵਸਰ ਦਾ ਸਾਖੀ ਬਣਨ ਦੇ ਲਈ ਇਕੱਤਰ ਹੋਏ ਭਾਰਤੀ ਡਾਇਸਪੋਰਾ ਦੇ ਮੈਂਬਰਾਂ ਨੇ ਦੋਹਾਂ ਨੇਤਾਵਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਜੁਲਾਈ 2023 ਵਿੱਚ ਪ੍ਰਧਾਨ ਮੰਤਰੀ ਦੀ ਫਰਾਂਸ ਯਾਤਰਾ ਦੇ ਦੌਰਾਨ ਮਾਲਸਿਲੇ ਵਿੱਚ ਕੌਂਸਲੇਟ ਜਨਰਲ ਖੋਲ੍ਹਣ ਦੇ ਨਿਰਣੇ ਦਾ ਐਲਾਨ ਕੀਤਾ ਗਿਆ ਸੀ। 

ਇਸ ਕੌਂਸਲੇਟ ਜਨਰਲ ਦੇ ਪਾਸ ਫਰਾਂਸ ਦੇ ਦੱਖਣੀ ਹਿੱਸੇ ਵਿੱਚ ਪ੍ਰੋਵੈਂਸ ਆਲਪਸ ਕੋਟੇ ਡੀ‘ਅਜ਼ੂਰ, ਕੋਰਸਿਕਾ, ਓਸੀਟਾਨੀ ਅਤੇ ਔਵਰਗਨੇ-ਰੋਨ-ਆਲਪਸ (Provence Alpes Côte d’Azur, Corsica, Occitanie and Auvergne-Rhone-Alpes) ਸਹਿਤ ਚਾਰ ਫਰਾਂਸੀਸੀ ਪ੍ਰਸ਼ਾਸਨਿਕ ਖੇਤਰਾਂ ਦਾ ਕੌਂਸਲਰ ਅਧਿਕਾਰ ਖੇਤਰ (consular jurisdiction) ਹੋਵੇਗਾ।

ਫਰਾਂਸ ਦਾ ਇਹ ਖੇਤਰ ਵਪਾਰ, ਉਦਯੋਗ, ਊਰਜਾ ਅਤੇ ਐਸ਼ੋ-ਅਰਾਮ ਦੇ ਲਈ ਟੂਰਿਜ਼ਮ ਦੇ ਲਈ ਪ੍ਰਸਿੱਧ ਹੈ ਅਤੇ ਭਾਰਤ ਦੇ ਨਾਲ ਇਸ ਦੇ ਮਹੱਤਵਪੂਰਨ ਆਰਥਿਕ, ਸੱਭਿਆਚਾਰਕ ਅਤੇ ਲੋਕਾਂ ਦੇ ਦਰਮਿਆਨ ਆਪਸੀ ਸਬੰਧ ਹਨ। ਫਰਾਂਸ ਦੇ ਦੂਸਰੇ ਸਭ ਤੋਂ ਅਧਿਕ ਜਨਸੰਖਿਆ ਵਾਲੇ ਸ਼ਹਿਰ ਵਿੱਚ ਖੁੱਲ੍ਹਿਆ ਇਹ ਨਵਾਂ ਕੌਂਸਲੇਟ ਜਨਰਲ ਭਾਰਤ-ਫਰਾਂਸ ਦੀ ਬਹੁ-ਆਯਾਮੀ ਰਣਨੀਤਕ ਸਾਂਝੇਦਾਰੀ (multi-faceted India-France Strategic Partnership) ਨੂੰ ਹੋਰ ਮਜ਼ਬੂਤ ਕਰੇਗਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Emmanuel Macron , President of France , Mazargues War Cemetery , France , Marseille , Consulate General of India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD