Monday, 15 June 2026

 

 

ਖ਼ਾਸ ਖਬਰਾਂ ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ, ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ : ਬਲਤੇਜ ਪੰਨੂ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਆਪ ਦੇ ਨੁਮਾਇੰਦੇ ਵਜੋਂ ਕੰਮ ਕਰ ਰਹੇ ਹਨ ਜਸਵੀਰ ਸਿੰਘ ਗੜ੍ਹੀ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ

 

ਨਰਿੰਦਰ ਮੋਦੀ ਅਤੇ ਇਮੈਨੁਅਲ ਮੈਕਰੋਨ ਆਈਟੀਈਆਰ ਗਏ

ਫਿਊਜ਼ਨ ਊਰਜਾ ਤਰੱਕੀਆਂ ਦੀ ਪ੍ਰਸ਼ੰਸਾ ਕਰੋ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Emmanuel Macron, President of France, International Thermonuclear Experimental Reactor, ITER, France, Cadarache

Web Admin

Web Admin

5 Dariya News

ਕੈਡਾਰੈਚੇ (ਫਰਾਂਸ) , 12 Feb 2025

Last updated on: Feb 12, 2025, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ੍ਰੀ ਇਮੈਨੁਅਲ ਮੈਕ੍ਰੋਂ  ਨੇ ਅੱਜ ਪਹਿਲਾਂ ਸੰਯੁਕਤ ਤੌਰ ‘ਤੇ ਕੈਡਾਰੈਚੇ (Cadarache) ਵਿੱਚ ਅੰਤਰਰਾਸ਼ਟਰੀ ਥਰਮੋਨਿਊਕਲੀਅਰ ਐਕਸਪੈਰੀਮੈਂਟਲ ਰਿਐਕਟਰ (International Thermonuclear Experimental Reactor- [ਆਈਟੀਈਆਰ-ITER] ਦਾ ਦੌਰਾ ਕੀਤਾ। 

ਆਈਟੀਈਆਰ (ITER) ਦੇ ਡਾਇਰੈਕਟਰ ਜਨਰਲ ਨੇ ਦੋਹਾਂ ਨੇਤਾਵਾਂ ਦਾ ਸੁਆਗਤ ਕੀਤਾ। ਇਹ ਕਿਸੇ ਭੀ ਰਾਸ਼ਟਰਮੁਖੀ ਜਾਂ ਸਰਕਾਰ ਦੇ ਪ੍ਰਮੁੱਖ (Head of State or Head of Government) ਦੁਆਰਾ ਆਈਟੀਈਆਰ (ITER) ਦਾ ਪਹਿਲਾ ਦੌਰਾ ਹੈ, ਜੋ ਅੱਜ ਦੁਨੀਆ ਦੀ ਸਭ ਤੋਂ ਖ਼ਾਹਿਸ਼ੀ ਫਿਊਜ਼ਨ ਐਨਰਜੀ ਪ੍ਰੋਜੈਕਟਾਂ(fusion energy) ਵਿੱਚੋਂ ਇੱਕ ਹੈ।

ਯਾਤਰਾ ਦੇ ਦੌਰਾਨ, ਦੋਹਾਂ ਨੇਤਾਵਾਂ ਨੇ ਆਈਟੀਈਆਰ (ITER) ਦੀ ਪ੍ਰਗਤੀ ਦੀ ਸ਼ਲਾਘਾ ਕੀਤੀ, ਜਿਸ ਵਿੱਚ ਦੁਨੀਆ ਦੇ ਸਭ ਤੋਂ ਬੜੇ ਟੋਕਾਮਾਕ (world’s largest Tokamak) ਦੀ ਅਸੈਂਬਲੀ ਭੀ ਸ਼ਾਮਲ ਹੈ, ਜਿੱਥੇ ਪਲਾਜ਼ਮਾ ਨੂੰ ਬਣਾ ਕੇ, ਕੰਟਰੋਲ ਕਰਕੇ ਅਤੇ ਆਖਰਕਾਰ ਜਲਾ ਕੇ 500 ਮੈਗਾਵਾਟ ਫਿਊਜ਼ਨ ਐਨਰਜੀ ਦਾ ਉਤਪਾਦਨ ਕੀਤਾ ਜਾਵੇਗਾ। 

ਦੋਹਾਂ ਨੇਤਾਵਾਂ ਨੇ ਪ੍ਰੋਜੈਕਟ ‘ਤੇ ਕੰਮ ਕਰ ਰਹੇ ਆਈਟੀਈਆਰ ਇੰਜੀਨੀਅਰਾਂ ਅਤੇ ਵਿਗਿਆਨੀਆਂ (ITER engineers and scientists) ਦੇ ਸਮਰਪਣ ਦੀ ਭੀ ਸ਼ਲਾਘਾ ਕੀਤੀ। ਭਾਰਤ ਪਿਛਲੇ ਦੋ ਦਹਾਕਿਆਂ ਤੋਂ ਇਸ ਪ੍ਰੋਜੈਕਟ ਵਿੱਚ ਯੋਗਦਾਨ ਦੇਣ ਵਾਲੇ ਸੱਤ ਆਈਟੀਈਆਰ ਮੈਂਬਰਾਂ (seven ITER members) ਵਿੱਚੋਂ ਇੱਕ ਹੈ। 

ਲਗਭਗ 200 ਭਾਰਤੀ ਵਿਗਿਆਨੀ ਅਤੇ ਸਹਿਯੋਗੀ (associates), ਐੱਲਐਂਡਟੀ, ਆਈਨੌਕਸ ਇੰਡੀਆ, ਟੀਸੀਐੱਸ, ਟੀਸੀਈ, ਐੱਚਸੀਐੱਲ ਟੈਕਨੋਲੋਜੀਜ਼ (L&T, Inox India, TCS, TCE, HCL Technologies) ਜਿਹੇ ਉਦਯੋਗ ਦੇ ਉੱਘੇ ਖਿਡਾਰੀ ਆਈਟੀਈਆਰ ਪ੍ਰੋਜੈਕਟ (ITER project) ਵਿੱਚ ਲਗੇ ਹੋਏ ਹਨ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Emmanuel Macron , President of France , International Thermonuclear Experimental Reactor , ITER , France , Cadarache

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD