Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰੋਪਦੀ ਮੁਰਮੂ ਨੇ ਨੌਜਵਾਨ ਸਿਵਲ ਸੇਵਕਾਂ ਨੂੰ ਡਿਜੀਟਲ ਅਤੇ ਸਮਾਵੇਸ਼ੀ ਸ਼ਾਸਨ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ

Droupadi Murmu, President of India, President, Indian President, Rashtrapati, Artificial Intelligence, Digital India, Good Governance, Public Service, Civil Services

Web Admin

Web Admin

5 Dariya News

ਨਵੀਂ ਦਿੱਲੀ , 13 Feb 2025

Last updated on: Feb 13, 2025, 00:00 IST

ਭਾਰਤੀ ਸਿਵਲ ਲੇਖਾ ਸੇਵਾ, ਭਾਰਤੀ ਡਾਕ ਅਤੇ ਦੂਰਸੰਚਾਰ (ਵਿੱਤ ਅਤੇ ਲੇਖਾ) ਸੇਵਾ, ਭਾਰਤੀ ਰੇਲਵੇ ਪ੍ਰਬੰਧਨ ਸੇਵਾ (ਲੇਖਾ) ਅਤੇ ਭਾਰਤੀ ਡਾਕ ਸੇਵਾ ਦੇ ਪ੍ਰੋਬੇਸ਼ਨਰਾਂ ਦੇ ਇੱਕ ਸਮੂਹ ਨੇ ਅੱਜ (13 ਫਰਵਰੀ, 2025) ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

ਇਸ ਅਵਸਰ ‘ਤੇ  ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਚਾਹੇ ਜਨਤਕ ਵਿੱਤ ਪ੍ਰਬੰਧਨ ਹੋਵੇ ਜਾਂ ਪੂਰੇ ਦੇਸ਼ ਵਿੱਚ ਨਿਰਵਿਘਨ ਸੰਪਰਕ ਅਤੇ ਸੰਚਾਰ  ਸੁਨਿਸ਼ਚਿਤ ਕਰਨਾ ਹੋਵੇ, ਯੁਵਾ ਅਧਿਕਾਰੀਆਂ ਦੇ ਪਾਸ ਆਪਣੇ ਕੰਮਕਾਜ ਦੇ ਜ਼ਰੀਏ ਰਾਸ਼ਟਰ ਦੇ ਵਿਕਾਸ ਅਤੇ ਸਮ੍ਰਿੱਧੀ ਵਿੱਚ ਪ੍ਰਤੱਖ ਤੌਰ ‘ਤੇ ਯੋਗਦਾਨ ਦੇਣ ਦਾ ਅਵਸਰ ਹੈ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਵੇਂ-ਜਿਵੇਂ ਭਾਰਤ ਇਨੋਵੇਸ਼ਨ ਅਤੇ ਡਿਜੀਟਲ ਪਹਿਲਾਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਟਿਕਾਊ ਅਤੇ ਸਮਾਵੇਸ਼ੀ ਵਿਕਾਸ ਦੀ ਤਰਫ਼ ਵਧ ਰਿਹਾ ਹੈ, ਉਨ੍ਹਾਂ ਜਿਹੇ ਯੁਵਾ ਲੋਕ ਸੇਵਕਾਂ ਦੇ ਪਾਸ ਮਹੱਤਵਪੂਰਨ ਜ਼ਿੰਮੇਦਾਰੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਲੋਕਾਂ ਵਿੱਚ ਤੁਰੰਤ ਸਰਵਿਸ ਡਿਲਿਵਰੀ ਅਤੇ ਦਕਸ਼ਤਾ ਦੇ ਨਾਲ-ਨਾਲ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਅਪੇਖਿਆ ਲਗਾਤਾਰ ਵਧ ਰਹੀ ਹੈ। 

ਇਨ੍ਹਾਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ, ਸਰਕਾਰੀ ਵਿਭਾਗਾਂ ਨੂੰ ਉੱਭਰਦੀਆਂ ਹੋਈਆਂ ਟੈਕਨੋਲੋਜੀਆਂ ਦਾ ਉਪਯੋਗ ਕਰਕੇ ਆਪਣੇ ਸਿਸਟਮਸ ਨੂੰ ਆਧੁਨਿਕ ਅਤੇ ਡਿਜੀਟਲ ਬਣਾਉਣਾ (to modernize and digitize) ਜ਼ਰੂਰੀ ਹੈ। ਅਜਿਹੀਆਂ ਟੈਕਨੋਲੋਜੀਆਂ ਵਿੱਚ ਮਸ਼ੀਨ ਲਰਨਿੰਗ, ਡੇਟਾ ਐਨਾਲਿਟਿਕਸ, ਬਲੌਕਚੇਨ ਟੈਕਨੋਲੋਜੀ ਅਤੇ ਆਰਟੀਫਿਸ਼ਲ ਇੰਟੈਲੀਜੈਂਸ (machine learning, data analytics, blockchain technology and artificial intelligence) ਸ਼ਾਮਲ ਹਨ। 

ਉਨ੍ਹਾਂ ਨੇ ਯੁਵਾ ਅਧਿਕਾਰੀਆਂ ਨੂੰ ਉੱਨਤ ਟੈਕਨੋਲੋਜੀਆਂ ਅਤੇ ਕੌਸ਼ਲ ਦੀ ਜਾਣਕਾਰੀ ਰੱਖਣ ਅਤੇ ਹੋਰ ਅਧਿਕ ਨਾਗਰਿਕ-ਕੇਂਦ੍ਰਿਤ(citizen-centric), ਕੁਸ਼ਲ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਪ੍ਰਯਾਸ ਕਰਨ ਦਾ ਆਗਰਹਿ ਕੀਤਾ। 

ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਉਹ ਯੁਵਾ ਅਧਿਕਾਰੀ ਆਪਣੇ ਵਿਅਕਤੀਗਤ ਕਰੀਅਰ ਵਿੱਚ ਸਫ਼ਲਤਾ ਹਾਸਲ ਕਰਨ ਦੇ ਨਾਲ-ਨਾਲ ਦੇਸ਼ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੀ ਪ੍ਰਭਾਵੀ  ਡਿਲਿਵਰੀ (effective delivery) ਵਿੱਚ ਯੋਗਦਾਨ ਦੇਣ ਦੇ ਲਈ ਭੀ ਪ੍ਰਯਾਸ ਕਰਨਗੇ।

 

 

Tags: Droupadi Murmu , President of India , President , Indian President , Rashtrapati , Artificial Intelligence , Digital India , Good Governance , Public Service , Civil Services

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD