Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਦੋਵਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Cm Extends Good Wishes To Shubhman Gill And Arshdeep Singh For Ensuing Icc Champions Trophy

5 Dariya News

5 Dariya News

5 Dariya News

ਚੰਡੀਗੜ੍ਹ , 14 Feb 2025

Last updated on: Feb 14, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਦੋਵੇਂ ਕ੍ਰਿਕਟਰਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਨਾਲ ਦੇਸ਼ ਅਤੇ ਪੰਜਾਬ ਦਾ ਮਾਣ ਵਧਾਇਆ ਹੈ। ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਭਾਰਤ ਦੇ ਉਪ ਜੇਤੂ ਬਣਨ ਵਿੱਚ ਸ਼ੁਭਮਨ ਗਿੱਲ ਅਤੇ ਟਵੰਟੀ-20 ਵਿਸ਼ਵ ਕੱਪ ਦੀ ਜਿੱਤ ਵਿੱਚ ਅਰਸ਼ਦੀਪ ਸਿੰਘ ਦਾ ਵੱਡਾ ਯੋਗਦਾਨ ਸੀ। 

ਹਾਲ ਹੀ ਵਿੱਚ ਇੰਗਲੈਂਡ ਨਾਲ ਖੇਡੀ ਲੜੀ ਵਿੱਚ ਸ਼ੁਭਮਨ ਗਿੱਲ ਦੀ ਖੇਡ ਕਾਬਲੇ-ਏ-ਤਾਰੀਫ਼ ਸੀ।ਭਗਵੰਤ ਸਿੰਘ ਮਾਨ ਨੇ ’80-90 ਦੇ ਦਹਾਕੇ ਤੋਂ ਕ੍ਰਿਕਟ ਖੇਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕਰਦਿਆਂ ਪੁਰਾਣੇ ਖਿਡਾਰੀਆਂ ਨੂੰ ਵੀ ਚੇਤੇ ਕੀਤਾ ਅਤੇ ਕ੍ਰਿਕਟ ਦੇ ਮੌਜੂਦਾ ਤਿੰਨੇ ਫਾਰਮੈਟਾਂ ਅਤੇ ਘਰੇਲੂ ਕ੍ਰਿਕਟ ਉੱਪਰ ਵੀ ਚਰਚਾ ਕੀਤੀ। 

ਦੋਵੇਂ ਕ੍ਰਿਕਟਰਾਂ ਨੇ ਖੇਡ ਦੀ ਬਾਰੀਕੀਆਂ ਬਾਰੇ ਵੀ ਗੱਲ ਕੀਤੀ। ਦੋਵੇਂ ਕ੍ਰਿਕਟਰ ਆਗਾਮੀ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਲਈ ਅੱਜ ਰਵਾਨਾ ਹੋ ਰਹੇ ਹਨ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Shubhman Gill , ArshdeepSingh , ICC ChampionsTrophy , Indian Cricket Team , Cricket , Sports News , Gurmeet Singh Meet Hayer , Meet Hayer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD