Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ - ਦਲਬੀਰ ਸਿੰਘ ਢਿੱਲੋ

ਘਨੌਰ ਖੁਰਦ ਵਿੱਚ 20 ਲੱਖ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ਼ੇਰਪੁਰ/ ਧੂਰੀ , 14 Feb 2025

Last updated on: Feb 14, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਵਿਆਪਕ ਪੱਧਰ ਤੇ ਉਤਸ਼ਾਹਿਤ ਕਰਨ ਲਈ ਉਪਰਾਲੇ ਜਾਰੀ ਹਨ। ਇਸ ਉਦੇਸ਼ ਦੀ ਪੂਰਤੀ ਹਿੱਤ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਵਾਏ ਜਾ ਰਹੇ ਹਨ ਤਾਂ ਜੋ ਏਥੇ ਖਿਡਾਰੀ ਨਿਰੰਤਰ ਅਭਿਆਸ ਕਰਕੇ ਸੂਬਾ, ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਵੱਡੀਆਂ ਖੇਡ ਪ੍ਰਾਪਤੀਆਂ ਦਰਜ ਕਰ ਸਕਣ। 

ਇਹ ਪ੍ਰਗਟਾਵਾ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਬਲਾਕ ਸ਼ੇਰਪੁਰ ਦੇ ਪਿੰਡ ਘਨੌਰ ਖੁਰਦ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਦੀ ਮੌਜੂਦਗੀ ਵਿੱਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਲਬੀਰ ਸਿੰਘ ਢਿੱਲੋ ਨੇ ਦੱਸਿਆ ਕਿ ਬਲਾਕ ਧੂਰੀ ਅਤੇ ਸ਼ੇਰਪੁਰ ਦੇ ਕਈ ਪਿੰਡਾਂ ਵਿੱਚ ਅਜਿਹੇ ਖੇਡ ਸਟੇਡੀਅਮ ਜਾਂ ਤਾਂ ਪ੍ਰਗਤੀ ਅਧੀਨ ਹਨ ਅਤੇ ਜਾਂ ਫਿਰ ਛੇਤੀ ਹੀ ਸ਼ੁਰੂ ਹੋਣ ਵਾਲੇ ਹਨ। 

ਉਹਨਾਂ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਨਿਰਮਾਣ ਕਾਰਜ ਸਮੇਂ ਸਿਰ ਮੁਕੰਮਲ ਕਰਨ ਅਤੇ ਸਮੇਂ ਸਮੇਂ ਤੇ ਪ੍ਰਗਤੀ ਅਧੀਨ ਪ੍ਰੋਜੈਕਟਾਂ ਦੀ ਨਿਗਰਾਨੀ ਕਰਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਐਮਐਲਏ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਪਿੰਡ ਘਨੌਰੀ ਖੁਰਦ ਵਿੱਚ ਸ਼੍ਰੋਮਣੀ ਭਗਤ ਰਵਿਦਾਸ ਜੀ ਨੂੰ ਸਮਰਪਿਤ ਧਰਮਸ਼ਾਲਾ ਦੇ ਸੈਡ ਅਤੇ ਰਸਤੇ ਨੂੰ ਪੱਕਾ ਕਰਨ ਦਾ ਉਦਘਾਟਨ ਵੀ ਕੀਤਾ ਗਿਆ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD