Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰਾਜੇਸ਼ ਤ੍ਰਿਪਾਠੀ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

ਬਕਾਇਆ ਪਏ ਇੰਤਕਾਲਾਂ ਦਾ ਜਲਦੀ ਕੀਤਾ ਜਾਵੇ ਨਿਬੇੜਾ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 14 Feb 2025

Last updated on: Feb 14, 2025, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਇਸ ਗੱਲ ਦਾ  ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਮਾਲ ਵਿਭਾਗ ਦੇ ਸੀ.ਆਰ.ਓ,ਪਟਵਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਨਿਬੇੜਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤਾਂ ਜੋ ਲੋਕ ਖੱਜਲ ਖੁਆਰ ਨਾ ਹੋਣ।

ਉਹਨਾਂ ਅਨੁਸੂਚਿਤ ਜਾਤੀਆਂ ਅਤੇ ਭੋ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਖਾਦੀ ਬੋਰਡ ਨੂੰ ਹਦਾਇਤ ਕੀਤੀ ਕਿ ਜਿਹਨਾਂ ਲੋੜਵੰਦ ਵਿਅਕਤੀਆਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੱਖ—ਵੱਖ ਬੈਂਕਾਂ ਰਾਹੀਂ ਕਰਜਾ ਲਿਆ ਹੈ,ਉਸ ਕਰਜੇ ਦੀ ਵਸੂਲੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੀਤੀ ਜਾਵੇ। ਉਹਨਾਂ ਫਰਦ ਕੇਂਦਰ ਦੇ ਇੰਚਾਰਜਾਂ ਨੂੰ ਵੀ ਹਦਾਇਤ ਕਿ ਜਿਹੜੇ ਵਿਅਕਤੀ ਜਮ੍ਹਾਂਬੰਦੀ ਪ੍ਰਾਪਤ ਕਰਨ ਲਈ ਫਰਦ ਕੇਂਦਰ ਵਿਖੇ ਆਉਂਦੇ ਹਨ, ਉਹਨਾਂ ਨੂੰ ਪਹਿਲ ਦੇ ਅਧਾਰ ਤੇ ਜਮ੍ਹਾਂਬੰਦੀਆਂ ਜਾਰੀ ਕੀਤੀ ਜਾਵੇ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ, ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਅਤੇ ਮਾਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ। 

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD