Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵੱਖ ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਨੌਜਵਾਨਾ ਲਈ ਓਪਨ ਜਿਮ ਤੇ ਗਲੀਆਂ-ਨਾਲੀਆਂ ਦੀ ਉਸਾਰੀ ਨਾਲ ਪਿੰਡ ਵਾਸੀਆਂ ਨੂੰ ਮਿਲੇਗੀ ਰਾਹਤ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 15 Feb 2025

Last updated on: Feb 15, 2025, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਮਾਡਲ ਪਿੰਡ ਬਣਾਉਣ ਦੇ ਉਦੇਸ਼ ਸਦਕਾ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਵਿਕਾਸ ਪ੍ਰੋਜੈਕਟਾਂ ਦੀ ਲੜੀ ਤਹਿਤ ਬਲੂਆਣਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਗਲੀਆਂ ਨਾਲੀਆਂ ਤਿਆਰ ਕਰਨ ਦੇ ਨਾਲ-ਨਾਲ ਓਪਨ ਜਿੰਮ ਤਿਆਰ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਬਾਹਾਵਲ ਵਾਸੀ ਵਿਖ਼ੇ ਲਗਭਗ 04 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜਿਮ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ ਵਿਖ਼ੇ ਲਗਭਗ 04 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜਿਮ ਦਾ ਉਦਘਾਟਨ ਕੀਤਾ। 

ਉਨ੍ਹਾਂ ਕਿਹਾ ਕਿ ਓਪਨ ਜਿੰਮ ਦੀ ਉਸਾਰੀ ਨਾਲ ਹਰੇਕ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਕਸਰਤ ਕਰ ਸਕੇਗਾ ਤੇ ਤੰਦਰੁਸਤ ਬਣੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਾੜੀਆਂ ਕੁਰੀਤਿਆਂ ਤੋਂ ਦੂਰ ਰੱਖਣ ਦੇ ਮੰਤਵ ਤਹਿਤ ਓਪਨ ਜਿੰਮ ਦੀ ਉਸਾਰੀ ਕਰਨਾ ਸ਼ਲਾਘਾਯੋਗ ਉਪਰਾਲਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਜਿੰਮ ਦੀ ਵਰਤੋਂ ਕਰਦਿਆਂ ਨੌਜਵਾਨ ਜਿਥੇ ਸ਼ਰੀਰਿਕ ਪੱਖੋਂ ਤੰਦਰੁਸਤ ਹੋਵੇਗਾ ਉਥੇ ਨਾਕਾਰਾਤਮਕ ਗਤੀਵਿਧੀਆਂ ਤੋਂ ਦੂਰ ਰਹੇਗਾ

ਵਿਕਾਸ ਪ੍ਰੋਜੈਕਟਾਂ ਦੀ ਲੜੀ ਤਹਿਤ ਵਿਧਾਇਕ ਬਲੂਆਣਾ ਨੇ ਹਲਕਾ ਬੱਲੂਆਣਾ ਦੇ ਪਿੰਡ ਬਾਹਾਵਲ ਵਾਸੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਗਲੀਆ ਤੇ ਨਾਲੀਆਂ ਦਾ ਉਦਘਾਟਨ ਕੀਤਾ। ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਗਲੀਆ ਤੇ ਨਾਲੀਆਂ ਦਾ ਉਦਘਾਟਨ ਕੀਤਾ। 

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਕਾਰਜਸ਼ੀਲ ਹੈ। ਇਸ ਮੌਕੇ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD