Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ ਐਸ ਪੀ ਦੀਪਕ ਪਾਰੀਕ ਨੇ ਏਅਰਪੋਰਟ ਰੋਡ ’ਤੇ ਆਧੁਨਿਕ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ

ਆਉਣ ਵਾਲੇ ਦਿਨਾਂ ਵਿੱਚ ਛੱਤ ਲਾਈਟ, ਏਅਰਪੋਰਟ ਚੌਕ ਅਤੇ ਜ਼ੀਰਕਪੁਰ ਵਿੱਚ ਵੀ ਅਜਿਹੇ ਬੀਟ ਬਾਕਸ ਹੋਣਗੇ

SSP Deepak Pareek, Punjab Police, Police, S.A.S. Nagar Police, Mohali Police, Deepak Pareek

Web Admin

Web Admin

5 Dariya News

ਐਸ.ਏ.ਐਸ.ਨਗਰ , 15 Feb 2025

Last updated on: Feb 15, 2025, 00:00 IST

ਪਰੰਪਰਾਗਤ ਪੁਲਿਸ ਬੀਟ ਬਾਕਸ ਨੂੰ ਮਾਡਰਨ ਬੀਟ ਬਾਕਸ ਨਾਲ ਤਬਦੀਲ ਕਰਨ ਦੀ ਆਪਣੀ ਕੋਸ਼ਿਸ਼ ਤਹਿਤ ਐਸ ਐਸ ਪੀ ਦੀਪਕ ਪਾਰੀਕ ਨੇ ਸ਼ਨੀਵਾਰ ਨੂੰ ਐਸ ਪੀ (ਹੈੱਡਕੁਆਰਟਰ) ਹਰਿੰਦਰ ਸਿੰਘ ਮਾਨ ਅਤੇ ਡੀ ਐਸ ਪੀ (ਟਰੈਫਿਕ) ਕਰਨੈਲ ਸਿੰਘ ਦੀ ਮੌਜੂਦਗੀ ਵਿੱਚ ਏਅਰਪੋਰਟ ਰੋਡ ਵਿਖੇ ਮਾਡਰਨ ਪੁਲਿਸ ਬੀਟ ਬਾਕਸ ਦਾ ਉਦਘਾਟਨ ਕੀਤਾ।

ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਇਨ੍ਹਾਂ ਬੀਟ ਬਾਕਸਾਂ ਨੂੰ ਸੀ ਸੀ ਟੀ ਵੀ ਕੈਮਰੇ ਅਤੇ ਫਲੈਸ਼ਿੰਗ ਲਾਈਟ ਅਤੇ ਪੁਲਿਸ ਤੱਕ ਪਹੁੰਚ ਵਿੱਚ ਅਸਾਨੀ, ਵਰਗੇ ਅੱਪਡੇਟ ਕੀਤੇ ਬੁਨਿਆਦੀ ਢਾਂਚੇ ਦੇ ਨਾਲ ਇੱਕ ਨਵਾਂ ਰੂਪ ਦੇਣਾ ਹੈ। ਇਸ ਤੋਂ ਇਲਾਵਾ ਇਹ ਬੀਟ ਬਾਕਸ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਲਈ ਵੀ ਲਾਹੇਵੰਦ ਸਾਬਤ ਹੋਣਗੇ। 

ਉਨ੍ਹਾਂ ਕਿਹਾ ਕਿ ਬੀਟ ਬਾਕਸ ਨੂੰ ਜਲਦ ਹੀ ਰਨਿੰਗ ਐਲ.ਈ.ਡੀ. ਨਾਲ ਲੈਸ ਕੀਤਾ ਜਾਵੇਗਾ।  ਐਸ ਐਸ ਪੀ ਪਾਰੀਕ ਨੇ ਅੱਗੇ ਦੱਸਿਆ ਕਿ ਅੱਜ ਸਥਾਪਿਤ ਕੀਤਾ ਗਿਆ ਇਹ ਦੂਜਾ ਆਧੁਨਿਕ ਬੀਟ ਬਾਕਸ ਹੈ, ਇਸ ਤੋਂ ਕੁਝ ਦਿਨ ਪਹਿਲਾਂ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਹਰਚਰਨ ਸਿੰਘ ਭੁੱਲਰ ਵੱਲੋਂ ਮਾਜਰੀ ਵਿਖੇ ਜ਼ਿਲ੍ਹੇ ਦੇ ਪਹਿਲੇ ਮਾਡਰਨ ਬੀਟ ਬਾਕਸ ਦਾ ਉਦਘਾਟਨ ਕੀਤਾ ਗਿਆ ਸੀ।       

ਉਨ੍ਹਾਂ ਕਿਹਾ ਕਿ ਜਲਦੀ ਹੀ ਅਜਿਹੇ ਆਧੁਨਿਕ ਬੀਟ ਬਾਕਸ ਛੱਤ ਲਾਈਟਾਂ, ਏਅਰਪੋਰਟ ਚੌਕ ਅਤੇ ਜ਼ੀਰਕਪੁਰ ਵਿਖੇ ਨਵੀਂ ਦਿੱਖ ਨਾਲ ਆਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀਟ ਬਾਕਸਾਂ 'ਤੇ ਲੱਗੇ ਸੀ ਸੀ ਟੀ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਦੇ ਨਾਲ-ਨਾਲ ਦੁਰਘਟਨਾਵਾਂ ਦੇ ਮਾਮਲਿਆਂ ਨੂੰ ਨਜਿੱਠਣ ਅਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖਣ ਵਿੱਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਪੁਲਿਸ ਨਿਗਰਾਨੀ ਵਧਾਉਣ ਲਈ ਸਮੁੱਚੇ ਮੁਹਾਲੀ ਵਿੱਚ ਅਜਿਹੇ ਬੂਥ ਕਾਇਮ ਕੀਤੇ ਜਾਣਗੇ।

 

Tags: SSP Deepak Pareek , Punjab Police , Police , S.A.S. Nagar Police , Mohali Police , Deepak Pareek

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD