Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਅਭਿਜੀਤ ਕਪਲਿਸ਼ ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਆਹੁਦਾ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 18 Feb 2025

Last updated on: Feb 18, 2025, 00:00 IST

2015 ਬੈਚ ਦੇ ਆਈ. ਏ. ਐਸ. ਅਫਸਰ ਸ੍ਰੀ ਅਭਿਜੀਤ ਕਪਲਿਸ਼ ਨੇ ਅ¤ਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਹੁਦਾ ਸµਭਾਲ ਲਿਆ ਹੈ। ਇਸ ਤੋਂ ਪਹਿਲਾਂ ਸ੍ਰੀ ਕਪਲਿਸ਼ ਖਾਣਾਂ ਅਤੇ ਭੂ ਵਿਗਿਆਨ ਦੇ ਡਾਇਰੈਕਟਰ ਤੋਂ ਇਲਾਵਾ ਪੰਜਾਬ ਵਿਕਾਸ ਕਮਿਸ਼ਨ ਦੇ ਐਡੀਸ਼ਨਲ ਸਕੱਤਰ, ਏ.ਡੀ.ਸੀ. ਫਾਜਿ਼ਲਕਾ, ਏ.ਡੀ.ਸੀ. ਪਠਾਨਕੋਟ, ਕਮਿਸ਼ਨਰ ਅਬੋਹਰ ਕਾਰਪੋਰੇਸ਼ਨ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਬਠਿੰਡਾ,ਐਸ.ਡੀ.ਐਮ.ਮਾਨਸਾ,ਐਸ.ਡੀ.ਐਮ ਬੁਢਲਾਡਾ, ਐਸ.ਡੀ.ਐਮ. ਸਰਦੂਲਗੜ੍ਹ ਵੀ ਰਹਿ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਪਹਿਲਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ  ਵਿਖੇ ਗਾਰਡ ਆਫ ਆਨਰ ਲਿਆ, ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੰਜੀਵ ਕੁਮਾਰ ਐਸ.ਡੀ.ਐਮ.ਮਲੋਟ,ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਸ਼ਾਇਰੀ ਮਲੋਹਤਰਾ ਸਹਾਇਕ ਕਮਿਸ਼ਨਰ (ਜਨਰਲ), ਸ੍ਰੀ ਪੁਨੀਤ ਸ਼ਰਮਾ ਮੁੱਖ ਮੰਤਰੀ ਫੀਲਡ ਅਫਸਰ, ਸ੍ਰੀ ਗੁਰਦੀਪ ਸਿੰਘ ਜਿ਼ਲ੍ਹਾ ਲੋਕ ਸੰਪਰਕ ਅਫਸਰ ਵੀ ਮੌਜ਼ੂਦ ਸਨ।

ਇਸ ਮੌਕੇ ਤੇ ਉਹਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜਿਹਨਾਂ  ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਅਤੇ ਚਾਲ੍ਹੀ ਮੁਕਤਿਆਂ ਦੀ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਜਿ਼ਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ਤੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਸਿੱਧੇ ਤੌਰ ਤੇ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD