Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਡੀਸੀ ਅਭਿਜੀਤ ਕਪਲਿਸ਼ ਨੇ ਮੁਕਤਸਰ ਸਾਹਿਬ ਬੱਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਸਰਕਾਰੀ ਸਹਾਇਤਾ ਦਾ ਭਰੋਸਾ

Dr. Sanjeev Kumar, SDM, SDM Malout, Sri Mukatsar Sahib, Abhijit Kaplish

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 18 Feb 2025

Last updated on: Feb 18, 2025, 00:00 IST

ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਜਾ ਰਹੀ ਬਸ ਦੇ ਮਹਿਰਾਜ ਪਿੰਡ ਨਜ਼ਦੀਕ ਹਾਦਸਾਗਰਸਤ ਹੋਣ ਤੇ ਡੂੰਘਾ ਦੁੱਖ ਵਿਅਕਤ ਕਰਦੇ  ਹੋਏ ਦੱਸਿਆ ਕਿ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸਾਰੇ ਮੁਸਾਫਿਰਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਕਿਹਾ ਕਿ ਇਸ ਬੱਸ ਵਿੱਚ ਜੋ ਸਵਾਰੀਆਂ ਜਖਮੀ ਸਨ ਉਨ੍ਹਾਂ ਵਿੱਚੋਂ ਸਿਮਰਨਜੀਤ ਕੌਰ, ਵਾਸੀ ਪਿੰਡ ਸ਼ਾਮ ਖੇੜਾ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜੇਰੇ ਇਲਾਜ ਹੈ । ਉਹਨਾਂ ਕਿਹਾ ਕਿ ਜ਼ਖਮੀਆਂ ਦੇ ਪਰਿਵਾਰ ਨਾਲ ਤਾਲਮੇਲ ਲਈ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਡਿਉਟੀ ਲਗਾਈ ਗਈ ਹੈ ।

ਹੋਰ ਜ਼ਖਮੀਆਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸਿਵਿਲ ਹਸਪਤਾਲ ਮਲੋਟ ਵਿੱਚ ਦਾਖਲ ਅਮਨਦੀਪ ਕੌਰ, ਅੰਜੂ ਅਤੇ ਪਾਰਵਤੀ ਵਾਸੀਆਨ ਪਿੰਡ ਮਾਹੂਆਣਾ ਅਤੇ ਲਾਭ ਸਿੰਘ (ਹਰਿਆਣਾ), ਸਤਵੰਤ ਕੌਰ ਪਿੰਡ ਰੋੜਾਂਵਾਲੀ, ਸੁਨੀਲ ਕੁਮਾਰ ਵਾਸੀ ਮਹਿਣਾ, ਸਰੀਤਾ ਵਾਸੀ ਸ੍ਰੀ ਮੁਕਤਸਰ ਸਾਹਿਬ, ਸੋਮਾ ਵਾਸੀ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਇਲਾਜ  ਦੇ ਇਲਾਜ ਦਾ ਪ੍ਰਬੰਧ ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਕਰ ਰਹੇ ਹਨ।

 

Tags: Dr. Sanjeev Kumar , SDM , SDM Malout , Sri Mukatsar Sahib , Abhijit Kaplish

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD