Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਦੇਵ ਸਿੰਘ ਖਾਲਸਾ ਬਣੇ ਦੀ ਰਈਆ ਆਜ਼ਾਦ ਕੋਆਪਰੇਟਿਵ ਮਾਰਕੀਟ ਸੁਸਾਇਟੀ ਦੇ ਚੇਅਰਮੈਨ

ਵਿਧਾਇਕ ਟੌਂਗ ਨੇ ਕਰਵਾਇਆ ਮੂੰਹ ਮਿੱਠਾ

Dalbir Singh Thong, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 18 Feb 2025

Last updated on: Feb 18, 2025, 00:00 IST

ਅੱਜ ਹਲਕਾ ਵਿਧਾਇਕ ਬਾਬਾ ਬਕਾਲਾ ਸਾਹਿਬ ਸ੍ਰ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਦੀ ਰਈਆ ਆਜ਼ਾਦ ਕੋਆਪਰੇਟਿਵ ਮਾਰਕੀਟ ਸੁਸਾਇਟੀ ਦੀ ਚੋਣ ਕਰਵਾਈ ਗਈ ਜਿਸ ਵਿੱਚ ਸ੍ਰ ਗੁਰਦੇਵ ਸਿੰਘ ਖਾਲਸਾ ਦੂਲੋਨੰਗਲ ਨੂੰ ਚੇਅਰਮੈਨ, ਸ੍ਰ ਸਤਨਾਮ ਸਿੰਘ ਮੁੱਛਲ ਨੂੰ ਮੈਂਬਰ ਮਾਰਕੀਟ ਕਮੇਟੀ, ਸ੍ਰ ਸੁਖਦੇਵ ਸਿੰਘ ਸੁਧਾਰ ਰਾਜਪੂਤਾਂ ਮੈਂਬਰ ਮਾਰਕੀਟ ਕਮੇਟੀ, ਸ੍ਰ ਨਰਿੰਦਰਪਾਲ ਸਿੰਘ ਦੂਲੋਨੰਗਲ ਮੈਂਬਰ ਮਾਰਕੀਟ ਕਮੇਟੀ, ਸ੍ਰੀ ਸਤੀਸ਼ ਭੰਡਾਰੀ ਰਈਆ ਮੈਂਬਰ ਮਾਰਕੀਟ ਕਮੇਟੀ ਅਤੇ ਸ੍ਰ ਨੱਥਾ ਸਿੰਘ ਦਨਿਆਲ ਨੂੰ ਮਾਰਕੀਟ ਕਮੇਟੀ ਦਾ ਮੈਂਬਰ ਚੁਣਿਆ ਗਿਆ।

ਇਸ ਮੌਕੇ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗ ਨੇ ਚੇਅਰਮੈਨ ਸ੍ਰ ਗੁਰਦੇਵ ਸਿੰਘ ਖਾਲਸਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਆਸ ਪ੍ਰਗਟ ਕੀਤੀ ਕਿ ਉਹ ਕਮੇਟੀ ਲਈ ਤਨਦੇਹੀ ਨਾਲ ਆਪਣਾ ਸੇਵਾਵਾਂ ਦੇਣਗੇ। ਇਸ ਮੌਕੇ ਸ੍ਰ ਖਾਲਸਾ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਮਾਰਕੀਟ ਕਮੇਟੀ ਨੂੰ ਬੁਲੰਦੀਆਂ ਤੱਕ ਪਹੁੰਚਾਉਣਗੇ।

ਇਸ ਉਪਰੰਤ ਵਿਧਾਇਕ, ਚੇਅਰਮੈਨ ਅਤੇ ਸਮੂਹ ਮਾਰਕੀਟ ਕਮੇਟੀ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਬਾਬਾ ਬਾਕਲਾ ਵਿਖੇ ਮੱਥਾ ਟੇਕਿਆ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੰਗ, ਬਲਸ਼ਰਨ ਸਿੰਘ, ਅਵਤਾਰ ਸਿੰਘ, ਹਰਪ੍ਰੀਤ ਸਿੰਘ ਭਿੰਡਰ, ਗੁਰਮੀਤ ਪਨੇਸਰ, ਪਰਮਜੀਤ ਸਿੰਘ ਪੰਮਾ, ਸੁਖਦੇਵ ਸਿੰਘ ਪੱਡਾ, ਬਲਾਕ ਪ੍ਰਧਾਨ, ਮਨਜੋਤ ਸਿੰਘ, ਸ੍ਰੀ ਵਿਸ਼ਾਲ ਮੰਨਣ, ਸ੍ਰ ਲਖਵਿੰਦਰ ਸਿੰਘ ਚੱਕੀਵਾਲੇ, ਸ੍ਰ ਸੁਖਦੇਵ ਸਿੰਘ, ਸਰਪੰਚ ਜਸਕਰਨ ਸਿੰਘ, ਸਰਪੰਚ ਫਲਵਿੰਦਰ ਸਿੰਘ, ਸਰਪੰਚ ਪਰਮਜੀਤ ਸਿੰਘ ਕਲੇਰ, ਸਰਪੰਚ ਦਿਲਬਾਗ ਸਿੰਘ, ਸਰਪੰਚ ਗੁਰਚਰਨ ਸਿੰਘ ਕਾਲੇਕੇ, ਬਲਾਕ ਪ੍ਰਧਾਨ ਸਰਵਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।

 

Tags: Dalbir Singh Thong , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD