Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਡਾ. ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦਾ ਪੋਸਟਰ ਸਰਸ ਮੇਲੇ ਦੌਰਾਨ ਅਨੁਪ੍ਰਿਤਾ ਜੌਹਲ ਨੇ ਕੀਤਾ ਰਿਲੀਜ਼

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 18 Feb 2025

Last updated on: Feb 18, 2025, 00:00 IST

ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਸਰਸ ਮੇਲੇ ਦੌਰਾਨ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਅਫ਼ਸਰ ਡਾ ਹਰਿੰਦਰ ਹੁੰਦਲ ਦੇ ਗੀਤ ਪੰਜਾਬ ਦੇ ਪੋਸਟਰ ਦੀ ਘੁੰਡ ਚੁਕਾਈ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਕੀਤੀ। ਇਸ ਮੌਕੇ ਸਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਹ ਗੀਤ ਪੰਜਾਬੀ ਦੇ ਸਿਰਮੌਰ ਕਵੀ ਧਨੀਰਾਮ ਚਾਤ੍ਰਿਕ ਦੀ ਰਚਨਾ ਹੈ, ਜਿਸ ਨੂੰ ਸੰਗੀਤਕ ਛੋਹਾਂ ਦਿੱਤੀਆਂ ਹਨ ਹਰਜੀਤ ਗੁੱਡੂ ਨੇ। 

ਉਹਨਾਂ ਦੱਸਿਆ ਕਿ ਅੱਜ ਘੁੰਡ ਚੁਕਾਈ ਤੋਂ ਬਾਅਦ ਉਕਤ ਗੀਤ ਨੂੰ ਸੋਸ਼ਲ ਮੀਡੀਆ ਤੇ ਰੀਲੀਜ਼ ਕਰ ਦਿੱਤਾ ਹੈ। ਮੇਲਾ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਧਨੀ ਰਾਮ ਚਾਤ੍ਰਿਕ ਦੀ ਇਸ ਰਚਨਾ ਪੰਜਾਬ ਕਰਾਂ ਕੀ ਸਿਫ਼ਤ ਤੇਰੀ ਨੂੰ ਪੰਜਾਬੀਆਂ ਦੇ ਰੂਬਰੂ ਕਰਨ ਲਈ ਡਾ ਹਰਿੰਦਰ ਹੁੰਦਲ ਦਾ ਧੰਨਵਾਦ ਕੀਤਾ। 

ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਰੂਪਨਦੀਪ ਕੌਰ ਵੀ ਹਾਜ਼ਰ ਸਨ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD