Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸਕੂਲਾਂ ਦੇ ਲੋਕ ਨਾਚ ਮੁਕਾਬਲਿਆਂ ਨੇ ਸਰਸ ਮੇਲੇ ਚ ਰੰਗ ਬੰਨ੍ਹਿਆ

ਪੋਸਟਰ ਮੁਕਾਬਲਿਆਂ ’ਚ ਰੰਗਲੇ ਪੰਜਾਬ ਦੀ ਝਲਕ ਦਿੱਖੀ

Patiala Heritage Festival 2025,Punjabi Heritage Festival,Punjabi Culture & Fashion,Traditional Punjabi Attire,Patiala Heritage Fest 2025

Web Admin

Web Admin

5 Dariya News

ਪਟਿਆਲਾ , 19 Feb 2025

Last updated on: Feb 19, 2025, 00:00 IST

ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਸਰਸ ਮੇਲੇ ’ਚ ਸਕੂਲਾਂ ਅਤੇ ਕਾਲਜਾਂ ਦੇ ਸਭਿਆਚਾਰਕ ਮੁਕਾਬਲੇ ਮੇਲੀਆਂ ਨੂੰ ਕੀਲ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਮੇਲਾ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਵਿਚ  ਕਰਵਾਏ ਜਾ ਰਹੇ ਸਭਿਆਚਾਰ ਮੁਕਾਬਲਿਆਂ ਰਾਹੀਂ ਨੌਜਵਾਨਾਂ ਤੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਿਆਂ ਜਾ ਰਿਹਾ ਹੈ।  

ਸਭਿਆਚਾਰਕ ਪ੍ਰੋਗਰਾਮਾਂ ਦੀ ਦੇਖ ਕਰ ਰਹੇ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਲੋਕ ਗੀਤ ਦੇ ਕਾਲਜਾਂ ਦੇ ਮੁਕਾਬਲੇ ਵਿਚ ਰਾਜੇਸ਼ ਕੁਮਾਰ ਪਬਲਿਕ ਕਾਲਜ ਸਮਾਣਾ ਅਤੇ ਸ਼ਬਨਮ ਸਰਕਾਰੀ ਗਰਲਜ਼ ਕਾਲਜ ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ।ਦੂਜਾ ਸਥਾਨ ਰਿਦਮ ਅਤੇ ਲੋਗਨ ਸ਼ਰਮਾ ਨੇ ਪ੍ਰਾਪਤ ਕੀਤਾ ਅਤੇ ਤੀਜੇ ਸਥਾਨ ਉਪਰ ਮੰਨਤ ਅਤੇ ਮਹਿਕਪ੍ਰੀਤ ਕੌਰ ਨੇ ਬਾਜ਼ੀ ਮਾਰੀ। 

ਉਨ੍ਹਾਂ ਦੱਸਿਆ ਕਿ ਗਰੁੱਪ ਗਾਇਨ ਵਿਚ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਰਕਾਰੀ ਸਟੇਟ ਕਾਲਜ ਦੂਜੇ ਸਥਾਨ ’ਤੇ ਰਿਹਾ। ਪੋਸਟਰ ਮੁਕਾਬਲੇ ਵਿੱਚ 5ਵੀਂ ਤੱਕ ਇਨਾਇਤ ਕਾਂਸਲ ਡੀ.ਪੀ.ਐਸ ਪਟਿਆਲਾ ਨੇ, 8ਵੀ ਤੱਕ ਕਨੂਪ੍ਰੀਤ ਆਰੂਮਿਰਾ ਸਕੂਲ, 12ਵੀਂ ਤੱਕ ਵਿਨੈਪਾਲ ਸਿੰਘ ਮਲਟੀਪਰਪਜ਼ ਸਕੂਲ ਪਟਿਆਲਾ ਅਤੇ ਕਾਲਜ ਕਾਡਰ ਵਿੱਚ ਮਨਪ੍ਰੀਤ ਸਰਕਾਰੀ ਕਾਲਜ ਲੜਕੀਆਂ ਪਹਿਲਾ ਜਸਪ੍ਰੀਤ ਕੌਰ ਸਟੇਟ ਕਾਲਜ ਆਫ਼ ਐਜੂਕੇਸ਼ਨ ਨੇ ਦੂਜਾ ਸਥਾਨ ਅਤੇ ਹਰਵਿੰਦਰ ਕੌਰ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 

ਉਨ੍ਹਾਂ ਦੱਸਿਆ ਕਿ ਪੋਸਟਰ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ ਰੰਗਲੇ ਪੰਜਾਬ ਦੀ ਝਲਕ ਪੇਸ਼ ਕਰਕੇ ਆਪਣੀ ਅਮੀਰ ਵਿਰਾਸਤ ਤੋਂ ਲੋਕਾਂ ਨੂੰ ਜਾਣੂ ਕਰਵਾਇਆ।

 

Tags: Patiala Heritage Festival 2025 , Punjabi Heritage Festival , Punjabi Culture & Fashion , Traditional Punjabi Attire , Patiala Heritage Fest 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD