Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਗਾ ਪ੍ਰਸ਼ਾਸਨ ਨੇ ਕਰਜ਼ੇ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਮਾਮਲਿਆਂ ਦੇ ਹੱਲ ਲਈ ਮੀਟਿੰਗ ਕੀਤੀ

Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 19 Feb 2025

Last updated on: Feb 19, 2025, 00:00 IST

ਜ਼ਿਲ੍ਹਾ ਮੋਗਾ ਵਿਚ ਕਰਜ਼ੇ ਕਾਰਨ ਕਿਸਾਨਾਂ ਵੱਲੋਂ ਕੀਤੀਆਂ ਗਈਆਂ ਆਤਮਹੱਤਿਆਵਾਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਪ੍ਰਧਾਨਗੀ ਹੇਠ ਸਮੂਹ ਕਮੇਟੀ ਦੀ ਮੀਟਿੰਗ ਹੋਈ। ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਸਮੂਹ ਕਮੇਟੀ ਮੈਬਰਾਂ ਨੂੰ ਜਾਣੂੰ ਕਰਵਾਇਆ ਕਿ ਇਸ ਮੀਟਿੰਗ ਵਿਚ ਖੁਦਕੁਸ਼ੀਆਂ ਦੇ ਕੇਸ ਮੁਆਵਜ਼ੇ ਲਈ ਵਿਚਾਰੇ ਜਾਣੇ ਹਨ। 

ਮੀਟਿੰਗ ਦੌਰਾਨ ਸ੍ਰੀ ਰਣਜੀਤ ਸਿੰਘ ਪੁੱਤਰ ਸ੍ਰੀ ਬਲਵੀਰ ਸਿੰਘ ਪਿੰਡ ਭਲੂਰ ਦੇ ਕੇਸ ਦੇ ਦਸਤਾਵੇਜ਼ਾਂ ਅਤੇ ਪੜ੍ਹਤਾਲ ਦੇ ਅਧਾਰ ਤੇ ਮੁਆਵਜ਼ਾ ਦੇਣ ਯੋਗ ਪਾਇਆ ਗਿਆ। ਇਹ ਕੇਸ ਅਗਲੇਰੀ ਕਾਰਵਾਈ ਲਈ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ ਅਤੇ ਮੁਆਵਜ਼ੇ ਦੀ ਰਕਮ ਦੀ ਵਾਰਸਾਂ ਨੂੰ ਅਦਾਇਗੀ ਕਰਵਾ ਦਿੱਤੀ ਜਾਵੇਗੀ।

ਇਸ ਮੀਟਿੰਗ ਵਿਚ ਸ੍ਰੀਮਤੀ ਚਾਰੂਮਿਤਾ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਸਾਰੰਗਪ੍ਰੀਤ ਸਿੰਘ ਐਸ.ਡੀ.ਐਮ ਮੋਗਾ, ਸ੍ਰੀ ਹਿਮਾਸ਼ੂੰ ਗੁਪਤਾ ਐਸ.ਡੀ.ਐਮ ਧਰਮਕੋਟ, ਸ੍ਰੀ ਬੇਅੰਤ ਸਿੰਘ ਸਿੱਧੂ ਐਸ.ਡੀ.ਐਮ ਬਾਘਾਪੁਰਾਣਾ, ਮਿਸ ਸਵਾਤੀ ਐਸ.ਡੀ.ਐਮ ਨਿਹਾਲ ਸਿੰਘ ਵਾਲਾ, ਸ੍ਰੀ ਸਤਨਾਮ ਸਿੰਘ ਡੀ.ਐਸ.ਪੀ., ਡਾ: ਖੁਸ਼ਦੀਪ ਸਿੰਘ ਏ.ਡੀ.ਓ, ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਜਸਵਿੰਦਰ ਸਿੰਘ ਸਰਪੰਚ, ਅਰਸ਼ਦੀਪ ਸਿੰਘ ਸਰਪੰਚ ਅਤੇ ਹਰਵਿੰਦਰ ਸਿੰਘ ਸਰਪੰਚ ਹਾਜ਼ਰ ਸਨ।

 

Tags: Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD