Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਪਿੰਡ ਪੱਧਰ ਤੱਕ ਕੀਤੀ ਜਾ ਰਹੀ ਹੈ ਪਹੁੰਚ - ਬਲਬੀਰ ਸਿੰਘ ਪਨੂੰ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 20 Feb 2025

Last updated on: Feb 20, 2025, 00:00 IST

ਸ. ਬਲਬੀਰ ਸਿੰਘ ਪੰਨੂ,ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਦੀ ਅਗਵਾਈ ਹੇਠ ਪਿੰਡ ਪੰਨਵਾਂ ਵਿਖੇ 'ਸਰਕਾਰ ਆਪ ਦੇ ਦੁਆਰ " ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਪੰਨਵਾਂ, ਸੇਖੋਵਾਲੀ, ਕੋਟ ਖ਼ਜ਼ਾਨਾ ਅਤੇ ਚੰਦੂ ਸੂਜਾ ਦੇ ਪਿੰਡ ਵਾਸੀਆਂ ਦੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਅਤੇ ਮੌਕੇ 'ਤੇ ਹੱਲ ਕੀਤਾ ਗਿਆ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕ ਵਿਸ਼ੇਸ਼ ਕੈਂਪ ਲਗਾਉਣ ਦਾ ਮੁੱਖ ਮੰਤਵ ਇਹੀ ਕਿ ਲੋਕਾਂ ਨੂੰ ਦੂਰ ਢੁਰਾਡੇ ਦਫਤਰਾਂ ਵਿੱਚ ਜਾਣ ਦੀ ਬਜਾਏ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾਣ ਤੇ ਸਰਕਾਰੀ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕ ਹਿੱਤ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ'ਤੇ ਕਰਵਾਏ ਜਾ ਰਹੇ ਹਨ।

 ਇਸ ਮੌਕੇ ਅਵਤਾਰ ਸਿੰਘ ਚੰਦੂ ਸੂਜਾ, ਜਗਜੀਤ ਸਿੰਘ ਕੋਟ ਖਜ਼ਾਨਾ, ਹਰਜੀਤ ਸਿੰਘ ਪੰਨਵਾਂ, ਦਵਿੰਦਰ ਸਿੰਘ, ਹੀਰਾ ਸਿੰਘ, ਗੁਰਮੇਜ ਸਿੰਘ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਸੁਖਜੀਤ ਸਿੰਘ, ਗਗਨਦੀਪ ਸਿੰਘ, ਬਚਿੱਤਰ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਜੋਧਾ ਸਿੰਘ, ਇਕਬਾਲ ਸਿੰਘ, ਦਿਲਬਾਗ ਸਿੰਘ ਚੰਦੂ ਸੂਜਾ, ਜਸਬੀਰ ਕੌਰ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਰਘਬੀਰ ਸਿੰਘ ਅਠਵਾਲ, ਕਰਮਜੀਤ ਸਿੰਘ ਪੀਏ, ਮਲਜਿੰਦਰ ਸਿੰਘ ਪੁਰੀਆ, ਗਗਨਦੀਪ ਸਿੰਘ ਕੋਟਲਾ ਬਾਮਾ, ਗੁਰਦੇਵ ਸਿੰਘ ਔਜਲਾ, ਹਰਦੀਪ ਸਿੰਘ ਦਮੋਦਰ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ, ਕਰਨ ਬਾਠ ਅਤੇ ਗੁਰ ਪ੍ਰਤਾਪ ਸਿੰਘ ਆਦ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD