Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਨਰਿੰਦਰ ਮੋਦੀ ਨੇ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Rekha Gupta, Delhi Chief Minister, Chief Minister Of Delhi

Web Admin

Web Admin

5 Dariya News

ਨਵੀਂ ਦਿੱਲੀ , 20 Feb 2025

Last updated on: Feb 20, 2025, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀਮਤੀ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਤੋਂ ਉੱਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ।

ਪ੍ਰਧਾਨ ਮੰਤਰੀ ਨੇ ‘ਐਕਸ’ (X) ਤੇ ਲਿਖਿਆ; “ਸ਼੍ਰੀਮਤੀ ਰੇਖਾ ਗੁਪਤਾ ਜੀ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ। ਉਹ ਜ਼ਮੀਨੀ ਪੱਧਰ ਤੋਂ ਉਠ ਕੇ ਆਏ ਹਨ, ਕੈਂਪਸ ਰਾਜਨੀਤੀ, ਰਾਜ ਸੰਗਠਨ, ਨਗਰ ਨਿਗਮ ਪ੍ਰਸ਼ਾਸਨ ਵਿੱਚ ਸਰਗਰਮ ਰਹੇ ਅਤੇ ਹੁਣ ਵਿਧਾਇਕ ਦੇ ਨਾਲ-ਨਾਲ ਮੁੱਖ ਮੰਤਰੀ ਵੀ ਹਨ। ਮੈਨੂੰ ਵਿਸ਼ਵਾਸ ਹੈ ਕਿ ਉਹ ਦਿੱਲੀ ਦੇ ਵਿਕਾਸ ਲਈ ਪੂਰੀ ਤਾਕਤ ਨਾਲ ਕੰਮ ਕਰਨਗੇ। ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ।” @gupta_rekha”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Rekha Gupta , Delhi Chief Minister , Chief Minister Of Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD