Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਮੋਦੀ ਨੇ ਦਿੱਲੀ ਸਰਕਾਰ ਵਿੱਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਧਾਈ ਦਿੱਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Rekha Gupta, Delhi Chief Minister, Chief Minister Of Delhi, Ashish Sood, Manjinder Singh Sirsa, Ravinder Indraj Singh, Kapil Mishra, Pankaj Kumar Singh

Web Admin

Web Admin

5 Dariya News

ਨਵੀਂ ਦਿੱਲੀ , 20 Feb 2025

Last updated on: Feb 20, 2025, 00:00 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪਰਵੇਸ਼ ਸਾਹਿਬ ਸਿੰਘ, ਸ਼੍ਰੀ ਆਸ਼ੀਸ਼ ਸੂਦ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਰਵਿੰਦਰ ਇੰਦਰਾਜ ਸਿੰਘ, ਸ਼੍ਰੀ ਕਪਿਲ ਮਿਸ਼ਰਾ ਅਤੇ ਸ਼੍ਰੀ ਪੰਕਜ ਕੁਮਾਰ ਸਿਘ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ  ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ‘ਐਕਸ’ ‘ਤੇ ਕਿਹਾ: “ਸ਼੍ਰੀ ਪ੍ਰਵੇਸ਼ ਸਾਹਿਬ ਸਿੰਘ ਜੀ, ਸ਼੍ਰੀ ਆਸ਼ੀਸ਼ ਸੂਦ ਜੀ, ਸਰਦਾਰ ਮਨਜਿੰਦਰ ਸਿੰਘ ਸਿਰਸਾ ਜੀ, ਸ਼੍ਰੀ ਰਵਿੰਦਰ ਇੰਦਰਾਜ਼ ਸਿੰਘ ਜੀ, ਸ਼੍ਰੀ ਕਪਿਲ ਮਿਸ਼ਰਾ ਜੀ ਅਤੇ ਸ਼੍ਰੀ ਪੰਕਜ ਕੁਮਾਰ ਸਿੰਘ ਜੀ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ। 

ਇਸ ਟੀਮ ਵਿੱਚ ਜੋਸ਼ ਅਤੇ ਅਨੁਭਵ ਦਾ ਸ਼ਾਨਦਾਰ ਮੇਲ ਹੈ ਅਤੇ ਇਹ ਨਿਸ਼ਚਿਤ ਤੌਰ ‘ਤੇ ਦਿੱਲੀ ਲਈ ਸੁਸ਼ਾਸਨ ਸੁਨਿਸ਼ਚਿਤ ਕਰੇਗੀ। ਉਨ੍ਹਾਂ ਨੂੰ ਸ਼ੁਭਕਾਮਨਾਵਾਂ। @gupta_rekha @p_sahibsingh @mssirsa @KapilMishra_IND”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Rekha Gupta , Delhi Chief Minister , Chief Minister Of Delhi , Ashish Sood , Manjinder Singh Sirsa , Ravinder Indraj Singh , Kapil Mishra , Pankaj Kumar Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD