Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਨੀਤ ਕੁਮਾਰ ਨੇ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਮਗਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 21 Feb 2025

Last updated on: Feb 21, 2025, 00:00 IST

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ ਸ੍ਰੀ ਵਿਨੀਤ ਕੁਮਾਰ ਵੱਲੋਂ ਬਲਾਕ ਫਰੀਦਕੋਟ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਮਗਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਬਲਾਕ ਫਰੀਦਕੋਟ ਦੀ ਗ੍ਰਾਮ ਪੰਚਾਇਤ ਕੋਠੇ ਚਹਿਲ ਵਿਖੇ ਚੱਲ ਰਹੇ ਕੰਮ ਅਤੇ ਗ੍ਰਾਮ ਪੰਚਾਇਤ ਸਿੱਖਾਂਵਾਲਾ ਵਿਖੇ ਛੱਪੜ ਦੇ ਚੱਲ ਰਹੇ ਕੰਮ ਦੀ ਚੈਕਿੰਗ ਕੀਤੀ।

ਉਨ੍ਹਾਂ ਗ੍ਰਾਮ ਪੰਚਾਇਤ ਸਿੱਖਾਂਵਾਲਾ ਵਿਖੇ ਮਗਨਰੇਗਾ ਮੇਟ ਅਤੇ ਜ਼ੋਬ ਕਾਰਡ ਹੋਲਡਰਾਂ ਨੂੰ ਛੱਪੜ ਦੀ ਚੰਗੀ ਤਰ੍ਹਾਂ ਸਫਾਈ ਕਰਨ ਦੀ ਹਦਾਇਤ ਜਾਰੀ ਕੀਤੀ। ਉਨ੍ਹਾਂ ਦੱਸਿਆ ਕਿ ਸਾਲ 2023-24 ਦੌਰਾਨ ਜਿਲ੍ਹਾ ਫਰੀਦਕੋਟ ਵਿਖੇ ਮਗਨਰੇਗਾ ਅਧੀਨ 41.19 ਕਰੋੜ ਖਰਚ ਕੀਤਾ ਗਿਆ ਅਤੇ 12.21 ਲੱਖ ਦਿਹਾੜੀਆਂ ਪੈਦਾ ਕੀਤੀਆ ਜਾ ਚੁੱਕੀਆਂ ਹਨ। 

ਇਸੇ ਤਰ੍ਹਾਂ ਚਾਲੂ ਵਿੱਤੀ ਸਾਲ 2024-25 ਦੌਰਾਨ 38.88 ਕਰੋੜ ਖਰਚ ਕੀਤਾ ਗਿਆ ਅਤੇ 9.06 ਲੱਖ ਦਿਹਾੜੀਆਂ ਪੈਦਾ ਕੀਤੀਆ ਜਾ ਚੁੱਕੀਆਂ ਹਨ। ਉਹਨਾਂ ਇਹ ਵੀ ਦੱਸਿਆ ਕਿ ਮਗਨਰੇਗਾ ਅਧੀਨ ਗਲੀਆਂ/ਨਾਲੀਆਂ ਦਾ ਨਿਰਮਾਣ, ਪਾਰਕ, ਪਲੇ ਗਰਾਂਉਡਾਂ ਦਾ ਨਿਰਮਾਣ, ਪਲਾਂਟੇਸ਼ਨ, ਛੱਪੜਾਂ ਦਾ ਨਵੀਨੀਕਰਨ, ਆਂਗਣਵਾੜੀ ਸੈਂਟਰਾਂ ਦਾ ਨਿਰਮਾਣ, ਬਾਇਓਗੈਸ ਪਲਾਂਟ, ਸੋਕ ਪਿੱਟ, ਕੈਂਟਲ ਸ਼ੈਡ, ਗੋਟ ਸ਼ੈਡ ਆਦਿ ਦੇ ਕੰਮ ਕਰਵਾਏ ਜਾ ਸਕਦੇ ਹਨ।

ਉਨ੍ਹਾਂ ਮਗਨਰੇਗਾ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਗ੍ਰਾਮ ਪੰਚਾਇਤਾਂ ਨਾਲ ਰਾਬਤਾ ਕਾਇਮ ਕਰਕੇ ਗ੍ਰਾਮ ਪੰਚਾਇਤਾਂ ਵਿੱਚ ਮਗਨਰੇਗਾ ਅਧੀਨ ਵੱਧ ਤੋਂ ਵੱਧ ਕਰਵਾਏ ਜਾਣ ਤਾਂ ਜੋ ਪਿੰਡਾਂ ਦੀ ਨੁਹਾਰ ਨੂੰ ਬਦਲਿਆ ਜਾ ਸਕੇ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਸ੍ਰੀ ਲਲਿਤ ਅਰੋੜਾ, ਜਿਲ੍ਹਾ ਟੈਕਨੀਕਲ ਕੋਆਰਡੀਨੇਟਰ ਸ੍ਰੀ ਗੁਰਪਿਆਰ ਸਿੰਘ, ਬਲਾਕ ਕੋਆਰਡੀਨੇਟਰ (ਮਗਨਰੇਗਾ) ਸ੍ਰੀ ਇਸ਼ਾਂਕ ਵਰਮਾ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD