Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ ਐਸ ਪੀ ਸੀ ਐਲ ਖਰੜ ਡਿਵੀਜ਼ਨ ਵਲੋਂ ਆਪਣੇ ਖਪਤਕਾਰਾਂ ਲਈ ਨੋਡਲ ਸ਼ਿਕਾਇਤ ਕੇਂਦਰ ਨੰਬਰ ਜਾਰੀ

ਇਹ ਨੰਬਰ ਕੇਂਦਰੀਕ੍ਰਿਤ ਹੈਲਪਲਾਈਨ 1912 ਤੋਂ ਇਲਾਵਾ ਕੰਮ ਕਰਨਗੇ

PSPCL, PSPCL Kharar Division, PSPCL Kharar, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 23 Feb 2025

Last updated on: Feb 23, 2025, 00:00 IST

ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਆਪਣੇ ਖਪਤਕਾਰਾਂ ਦੀ ਮਦਦ ਕਰਨ ਲਈ ਸੀਨੀਅਰ ਕਾਰਜਕਾਰੀ ਇੰਜੀਨੀਅਰ, ਆਪਰੇਸ਼ਨ ਡਿਵੀਜ਼ਨ, ਪੀ.ਐਸ.ਪੀ.ਸੀ.ਐਲ. ਖਰੜ ਇੰਜੀਨੀਅਰ ਇੰਦਰ ਪ੍ਰੀਤ ਸਿੰਘ ਨੇ ਖਰੜ ਡਵੀਜ਼ਨ ਵਿੱਚ ਕੰਮ ਕਰਦੇ ਨੋਡਲ ਸ਼ਿਕਾਇਤ ਕੇਂਦਰਾਂ ਦੇ ਨੰਬਰ ਜਾਰੀ ਕੀਤੇ ਹਨ। 

ਉਨ੍ਹਾਂ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਵੱਲੋਂ ਆਪਣੇ ਖਪਤਕਾਰਾਂ ਨੂੰ ਸ਼ਿਕਾਇਤਾਂ ਦਰਜ ਕਰਨ ਦੇ ਵੱਖ-ਵੱਖ ਤਰੀਕੇ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਤੋਂ ਇਲਾਵਾ ਖਪਤਕਾਰ ਅਪਰੇਸ਼ਨ ਡਿਵੀਜ਼ਨ ਖਰੜ ਅਧੀਨ ਸਥਾਪਿਤ ਦੋ ਨੋਡਲ ਸ਼ਿਕਾਇਤ ਕੇਂਦਰਾਂ ਨਾਲ ਸੰਪਰਕ ਕਰਕੇ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਲਾਕਾ ਵਾਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਨੋਡਲ ਸ਼ਿਕਾਇਤ ਕੇਂਦਰ-1 ਦਾ ਸੰਪਰਕ ਨੰਬਰ 96461-19169 ਹੈ। 

ਇਹ ਸ਼ਿਵਾਲਿਕ ਸਿਟੀ, ਚੰਡੀਗੜ੍ਹ ਰੋਡ, ਸੰਨੀ ਐਨਕਲੇਵ, ਸੈਕਟਰ 125/124, ਜੀ.ਟੀ.ਬੀ.ਨਗਰ, ਸ਼ਿਵਜੋਤ, ਗਿੱਲਕੋ, ਸੈਕਟਰ 127, ਮਾਡਲ ਟਾਊਨ, ਕਿਲਾ ਬਾਜ਼ਾਰ, ਕੁਰਾਲੀ ਸ਼ਹਿਰ, ਮਾਜਰਾ, ਮਾਜਰੀ, ਖਿਜਰਾਬਾਦ, ਈਕੋ ਸਿਟੀ 2 ਆਦਿ। ਇਸੇ ਤਰ੍ਹਾਂ ਨੋਡਲ ਸ਼ਿਕਾਇਤ ਕੇਂਦਰ-2 ਜਿਸਦਾ ਸੰਪਰਕ ਨੰਬਰ 96461-19014 ਹੈ, 'ਤੇ ਲਾਂਡਰਾਂ ਰੋਡ ਦੀਆਂ ਸਾਰੀਆਂ ਕਲੋਨੀਆਂ , ਘੜੂੰਆਂ, ਮੋਰਿੰਡਾ, ਖਾਨਪੁਰ, ਕੁਰਾਲੀ ਰੋਡ, ਝੰਜੇੜੀ ਅਤੇ ਆਸ-ਪਾਸ ਦੇ ਪਿੰਡਾਂ ਮਜਾਤ, ਮਜਾਤੜੀ, ਖੂਨੀ ਮਾਜਰਾ, ਬਡਾਲਾ ਰੋਡ, ਨਵਾਂ ਸ਼ਹਿਰ ਆਦਿ ਨਾਲ ਸਬੰਧਤ ਸਮੱਸਿਆਵਾਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। 

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਖਪਤਕਾਰ ਪੀਐਸਪੀਸੀਐਲ ਖਪਤਕਾਰ ਸੇਵਾ ਐਪ ਰਾਹੀਂ ਵੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਫੀਡਰ ਦੀ ਮੌਜੂਦਾ ਸਥਿਤੀ ਦੀ ਵੀ ਜਾਂਚ ਕਰ ਸਕਦੇ ਹਨ ਜਿਸ ਰਾਹੀਂ ਖਪਤਕਾਰ ਦੇ ਖੇਤਰ ਨੂੰ ਸਪਲਾਈ ਦਿੱਤੀ ਜਾਂਦੀ ਹੈ। ਸ਼ਿਕਾਇਤ ਦਰਜ ਕਰਵਾਉਣ ਲਈ ਖਪਤਕਾਰ ਟੋਲ ਫਰੀ ਨੰਬਰ 1912 'ਤੇ ਵੀ ਸੰਪਰਕ ਕਰ ਸਕਦਾ ਹੈ।

 

Tags: PSPCL , PSPCL Kharar Division , PSPCL Kharar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD