Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਖੇਡ ਮੇਲੇ ਵੱਡੇ ਪੱਧਰ ਤੇ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਵਾਇਆ ਪੰਜਾਬ ਵਿੱਚ ਢੁਕਵਾਂ ਮਾਹੌਲ ਉਪਲਬਧ : ਕੁਲਵੰਤ ਸਿੰਘ

ਸੈਕਟਰ- 79 ਵਿਖੇ 2- ਰੋਜ਼ਾ ਕਬੱਡੀ ਕੱਪ ਮੰਗਲਵਾਰ ਨੂੰ ਸ਼ੁਰੂ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 23 Feb 2025

Last updated on: Feb 23, 2025, 00:00 IST

ਸ਼ਹੀਦ ਭਗਤ ਸਿੰਘ ਸਪੋਰਟਸ ਅਤੇ ਵੈਲਫੇਅਰ ਕਲੱਬ ਮੋਹਾਲੀ ਦੀ ਤਰਫੋਂ 6ਵਾਂ ਕਬੱਡੀ ਕੱਪ ਸੈਕਟਰ -79 ਨੇੜੇ ਐਮਟੀ ਸਕੂਲ ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ਹੈ। 25- 26 ਫਰਵਰੀ 2025 ਨੂੰ ਕਰਵਾਏ ਜਾ ਰਹੇ ਇਸ ਕਬੱਡੀ ਕੱਪ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ -ਕਬੱਡੀ ਕੋਚ ਅਤੇ ਸਰਪ੍ਰਸਤ -ਹਰਮੇਸ਼ ਸਿੰਘ ਕੁੰਬੜਾ ਨੇ ਦੱਸਿਆ ਕਿ ਰਜਿੰਦਰ ਸਿੰਘ, ਤੇਜਿੰਦਰ ਸਿੰਘ, ਗੁਰਮਿੰਦਰ ਸਿੰਘ, ਅਮਰਿੰਦਰ ਸਿੰਘ, ਅਤੇ ਸਮੂਹ ਵੈਦਵਾਨ ਪਰਿਵਾਰ ਵੱਲੋਂ ਸਵਰਗੀ ਮਾਤਾ ਕੁਲਵੰਤ ਕੌਰ ਜੀ ਦੀ ਯਾਦ ਵਿੱਚ ਇੱਕ ਲੱਖ 50 ਹਜਾਰ ਰੁਪਏ ਦਾ ਯੋਗਦਾਨ ਜਦਕਿ ਸਰਦਾਰ ਸਰਤਾਜ ਸਿੰਘ ਗਿੱਲ ਐਡਵੋਕੇਟ ਅਤੇ ਸਮੂਹ ਪਰਿਵਾਰ ਵੱਲੋਂ ਸਵਰਗੀ ਸੁਖਦੇਵ ਸਿੰਘ ਗਿੱਲ ਜੀ ਦੀ ਯਾਦ ਵਿੱਚ ਕਬੱਡੀ ਕੱਪ ਲਈ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਗਿਆ ਹੈ। 

ਇਸ 6ਵੇਂ ਕਬੱਡੀ ਕੱਪ ਦਾ ਪੋਸਟਰ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਜਾਰੀ ਕੀਤਾ ਗਿਆ ਅਤੇ ਕਬੱਡੀ ਕੱਪ ਕਰਵਾਏ ਜਾਣ ਲਈ ਕਲੱਬ ਦੇ ਸਮੂਹ ਪ੍ਰਬੰਧਕ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਗਈਆਂ, ਸਵਰਗੀ ਪੰਮਾ ਸੁਹਾਣਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ 6ਵੇਂ ਕਬੱਡੀ ਕੱਪ ਸੰਬੰਧੀ ਗੱਲ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਮੁੱਚੇ ਪੰਜਾਬ ਦੇ ਵਿੱਚ ਖਿਡਾਰੀਆਂ ਦੇ ਲਈ ਢੁਕਵਾ ਉਪਲਬਧ ਕਰਵਾਇਆ ਗਿਆ ਹੈ, ਜਿਸ ਦੇ ਚਲਦਿਆਂ ਪੰਜਾਬ ਭਰ ਵਿੱਚ ਲਗਾਤਾਰ ਖੇਡ ਕਲੱਬਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਵੱਲੋਂ ਆਪੋ- ਆਪਣੇ ਏਰੀਏ ਵਿੱਚ ਟੂਰਨਾਮੈਂਟ ਕਰਵਾਏ ਜਾ ਰਹੇ ਹਨ। 

ਉਹਨਾਂ ਕਿਹਾ ਕਿ ਇਸੇ ਤਰ੍ਹਾਂ ਖਿਡਾਰੀ ਪੰਮਾ ਸੁਹਾਣਾ ਦੀ ਯਾਦ ਵਿੱਚ ਕਰਵਾਏ ਜਾ ਰਹੇ ਕਬੱਡੀ ਕੱਪ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਜਿਸ ਤਰ੍ਹਾਂ ਤਿਆਰੀਆਂ ਕੀਤੀਆਂ ਗਈਆਂ ਹਨ, ਖੇਡ ਕਲੱਬ ਦੇ ਇਸ ਉਦਮ ਨਾਲ ਹੋਰਨਾਂ ਖੇਡ ਪ੍ਰਬੰਧਕਾਂ ਨੂੰ ਵੀ ਅਜਿਹੇ ਖੇਡ ਮੇਲੇ ਵੱਡੇ ਪੱਧਰ ਤੇ ਕਰਵਾਉਣ ਲਈ ਪ੍ਰੇਰਨਾ ਮਿਲੇਗੀ, ਇਸ ਮੌਕੇ ਤੇ ਹਰਮੇਸ਼ ਸਿੰਘ ਕੁੰਬੜਾ-ਸਰਪ੍ਰਸਤ ਤੋਂ ਇਲਾਵਾ ਕੁਲਵੀਰ ਸਿੰਘ ਮਨੌਲੀ ,ਮਾਸਟਰ ਭੁਪਿੰਦਰ ਸਿੰਘ ਭਿੰਦਾ, ਮੱਖਣ ਸਿੰਘ ਕਜਹੇੜੀ, ਅਵਤਾਰ ਸਿੰਘ ਮੌਲੀ, ਗੱਬਰ, ਮਨੌਲੀ ਮਿੱਠੂ ਮਨੌਲੀ, ਮਾਸਟਰ ਹਰਬੰਸ ਸਿੰਘ, ਮਾਸਟਰ ਬਲਰਾਜ ਸਿੰਘ, ਹਰਜੋਤ ਸਿੰਘ, ਗੁਰਸੇਵਕ ਸਿੰਘ, ਮਿੱਠੂ, ਗੁਰਮੀਤ ਸਿੰਘ ਵੀ ਹਾਜ਼ਰ ਸਨ। 

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD