Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਡੀਸੀ ਕੋਮਲ ਮਿੱਤਲ ਨੇ ਸਟਾਫ ਨਾਲ ਜਾਣ-ਪਛਾਣ ਮੀਟਿੰਗ ਵਿੱਚ ਸਮੇਂ ਦੀ ਪਾਬੰਦਤਾ ਅਤੇ ਪਾਰਦਰਸ਼ਤਾ 'ਤੇ ਜ਼ੋਰ ਦਿੱਤਾ

Komal Mittal, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸਏਐਸ ਨਗਰ , 25 Feb 2025

Last updated on: Feb 25, 2025, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਨਾਲ ਇੱਕ ਜਾਣ-ਪਛਾਣ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਦਫ਼ਤਰੀ ਕੰਮਕਾਜ ਵਿੱਚ ਸਮੇਂ ਦੀ ਪਾਬੰਦਤਾ, ਪਾਰਦਰਸ਼ਤਾ, ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਉਂਕਿ ਐਸ.ਏ.ਐਸ.ਨਗਰ (ਮੁਹਾਲੀ) ਸੂਬੇ ਦਾ ਸਭ ਤੋਂ ਵੱਧ ਰੁਝੇਵੇਂ ਵਾਲਾ ਜ਼ਿਲ੍ਹਾ ਹੈੱਡਕੁਆਰਟਰ ਹੈ, ਇਸ ਲਈ ਸਮੂਹ ਸਟਾਫ਼ ਰੋਜ਼ਾਨਾ ਦੇ ਕੰਮਾਂ ਦੇ ਨਿਪਟਾਰੇ ਲਈ ਸਾਰੇ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰੇ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਦੇ ਵਿਵਹਾਰ ਤੋਂ ਪ੍ਰੇਸ਼ਾਨੀ ਨਾ ਹੋਵੇ।

ਡਿਪਟੀ ਕਮਿਸ਼ਨਰ, ਜੋ ਇੱਥੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਵੀ ਕੰਮ ਕਰ ਚੁੱਕੇ ਹਨ, ਨੇ ਕਿਹਾ ਕਿ ਸ਼ਿਕਾਇਤ ਸ਼ਾਖਾ ਅਤੇ ਵਿਸ਼ੇਸ਼ ਤੌਰ 'ਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨਾਲ ਸਬੰਧਤ ਅਦਾਲਤੀ ਕੇਸਾਂ ਨਾਲ ਨਿਪਟਣ ਵਾਲੀ ਸ਼ਾਖਾ ਨੂੰ ਆਪਣੀਆਂ ਜ਼ਿੰਮੇਵਾਰੀਆਂ ਦਾ ਪੂਰੀ ਤਰਾਂ ਧਿਆਨ ਰੱਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਕੰਮਾਂ ਵਿੱਚ ਘੱਟ ਤੋਂ ਘੱਟ ਬਕਾਇਆ ਹੋਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਡੀ ਸੀ ਦਫ਼ਤਰ ਅਤੇ ਵੱਖ-ਵੱਖ ਸ਼ਾਖਾਵਾਂ ਵਿੱਚ ਜਾ ਕੇ ਮੁਸ਼ਕਿਲ ਜਾਂ ਖੱਜਲ ਖੁਆਰੀ ਮਹਿਸੂਸ ਨਾ ਹੋਵੇ। ਇਸ ਮੀਟਿੰਗ ਵਿੱਚ ਏ ਡੀ ਸੀ ਸੋਨਮ ਚੌਧਰੀ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਅਤੇ ਡੀ ਸੀ ਦਫ਼ਤਰ ਦੀਆਂ ਸਾਰੀਆਂ ਸ਼ਾਖਾਵਾਂ ਦੇ ਸੁਪਰਡੈਂਟ, ਇੰਚਾਰਜ ਅਤੇ ਸਟਾਫ਼ ਨੇ ਸ਼ਿਰਕਤ ਕੀਤੀ।

 

Tags: Komal Mittal , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD