Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਭਜਨ ਸਿੰਘ ਈਟੀਓ ਨੇ ਮਾਨਵਾਲਾ ਵਿੱਚ ਐਨਸੀਡੀਸੀ ਸਟੇਟ ਬ੍ਰਾਂਚ ਲਈ ਸਿਹਤ ਵਿਭਾਗ ਦਾ ਧੰਨਵਾਦ ਕੀਤਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 25 Feb 2025

Last updated on: Feb 25, 2025, 00:00 IST

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਮਾਨਾਵਾਲਾ ਨੂੰ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ) ਦੀ ਸਟੇਟ ਬ੍ਰਾਂਚ ਲਈ ਸਥਾਨ ਵਜੋਂ ਚੁਣਨ ਲਈ ਸੂਬੇ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਮਿਊਨਿਟੀ ਹੈਲਥ ਸੈਂਟਰ (ਸੀਐਚਸੀ) ਮਾਨਾਵਾਲਾ ਵਿਖੇ ਰਾਜ ਸ਼ਾਖਾ ਸਥਾਪਤ ਕਰਨ ਲਈ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨਸੀਡੀਸੀ), ਨਵੀਂ ਦਿੱਲੀ ਨਾਲ ਬੀਤੇ ਦਿਨ ਇੱਕ ਸਮਝੌਤਾ ਪੱਤਰ ਉੱਤੇ ਹਸਤਾਖਰ ਕੀਤੇ ਗਏ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ, “ਮੈਂ ਬਹੁਤ ਖੁਸ਼ ਹਾਂ ਕਿ ਸਾਡੀ ਸਰਕਾਰ ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਪਹਿਲ ਦੇ ਰਹੀ ਹੈ”। ਉਨ੍ਹਾਂ ਕਿਹਾ ਕਿ ਮਾਨਾਵਾਲਾ ਵਿੱਚ ਇਸ ਸਿਹਤ ਸਹੂਲਤ ਦੀ ਸਥਾਪਨਾ ਨਾਲ ਇਲਾਕ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਇਸ ਰਾਹੀਂ ਉਨ੍ਹਾਂ ਨੂੰ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਹਿਮਤੀ ਪੱਤਰ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਉਲੀਕੀ ਗਈ 'ਸਿਹਤ ਕ੍ਰਾਂਤੀ' ਪਹਿਲਕਦਮੀ ਤਹਿਤ ਰੋਗ ਨਿਯੰਤਰਣ ਮਾਹਿਰਾਂ ਨੂੰ ਸਿੱਧੇ ਤੌਰ 'ਤੇ ਪੰਜਾਬ ਰਾਜ ਵਿੱਚ ਪੇਸ਼ ਕਰਨਾ ਹੈ। ਇਹ ਭਾਈਵਾਲੀ ਏਕੀਕ੍ਰਿਤ ਰੋਗ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ਕਰਨ, ਫੈਲਣ ਵਾਲੀਆਂ ਬਿਮਾਰੀਆਂ ਵਿਰੁੱਧ ਤਿਆਰੀਆਂ ਨੂੰ ਵਧਾਉਣ ਅਤੇ ਅਜਿਹੀਆਂ ਆਫ਼ਤਾਂ ਨੂੰ ਤੇਜ਼ੀ ਨਾਲ ਨਿਜਿੱਠਣ ਦੇ ਨਾਲ-ਨਾਲ ਸਿਹਤ ਕਰਮਚਾਰੀਆਂ ਲਈ ਲੋੜੀਂਦੀ ਸਹਾਇਤਾ ਅਤੇ ਸਮਰੱਥਾ ਨਿਰਮਾਣ ਪ੍ਰਦਾਨ ਕਰਨ ਵਿੱਚ ਵੀ ਸਹਾਈ ਹੋਵੇਗੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਉਹ ਇਸ ਪ੍ਰੋਜੈਕਟ ਨੂੰ ਹਕੀਕਤ ਬਣਾਉਣ ਲਈ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅਤੇ ਸਮੁੱਚੇ ਸਿਹਤ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਨ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਇਹ ਇੱਕ ਇੱਕ ਮਹੱਤਵਪੂਰਨ ਕਦਮ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD