Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਡੀਸੀ ਬਰਨਾਲਾ ਟੀ ਬੈਨਿਥ ਵੱਲੋਂ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਾ ਛੁਡਾਊ ਕੇਂਦਰ ਅਤੇ ਓਪੀਡੀ ਕਲੀਨਿਕ ਦਾ ਨਿਰੀਖਣ

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ : ਟੀ ਬੈਨਿਥ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 26 Feb 2025

Last updated on: Feb 26, 2025, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਅੱਜ ਸਿਵਲ ਹਸਪਤਾਲ ਬਰਨਾਲਾ ਦੇ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਸ਼ਾ ਛੂਡਾਉ ਕੇਂਦਰ ਅਤੇ ਓਟ ਕਲੀਨਿਕਾਂ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਅਤੇ ਰਿਕਾਰਡ ਚੈੱਕ ਕੀਤਾ।

ਉਨ੍ਹਾਂ ਨਸ਼ਾ ਛੂਡਾਉ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਅਤੇ ਓਟ ਸੈਂਟਰ ਤੋਂ ਦਵਾਈ ਲੈਣ ਆਉਣ ਵਾਲਿਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਆਖਿਆ। ਉਨ੍ਹਾਂ ਸਿਹਤ ਅਮਲੇ ਨੂੰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਯਤਨ ਕਰਨ ਉੱਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੋਣ 'ਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ। ਇਸ ਮੌਕੇ ਡਾ. ਤਪਿੰਦਰਜੋਤ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ, ਨੋਡਲ ਅਫ਼ਸਰ ਡਾ. ਗੁਰਮਿੰਦਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਪ੍ਰਵੇਸ਼ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਗਗਨਦੀਪ ਸੇਖੋਂ ਅਤੇ ਡਾ. ਲਿਪਸੀ ਮੋਦੀ ਮਾਨਸਿਕ ਰੋਗ ਮਾਹਿਰ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD