Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੱਧ ਪ੍ਰਦੇਸ਼ ਵਿੱਚ ਦ੍ਰੋਪਦੀ ਮੁਰਮੂ ਨੇ ਸਮੂਹਿਕ ਵਿਆਹ ਸਮਾਰੋਹ ਦੀ ਸ਼ੋਭਾ ਵਧਾਈ

ਔਰਤਾਂ ਦੀ ਅਗਵਾਈ ਵਾਲੇ ਵਿਕਾਸ ਦੇ ਵਕੀਲ

Droupadi Murmu, President of India, President, Indian President, Rashtrapati, Dr. Mohan Yadav, Chief Minister Of Madhya Pradesh

Web Admin

Web Admin

5 Dariya News

ਮੱਧ ਪ੍ਰਦੇਸ਼ , 26 Feb 2025

Last updated on: Feb 26, 2025, 00:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਅੱਜ (26 ਫਰਵਰੀ, 2025) ਛਤਰਪੁਰ, ਮੱਧ ਪ੍ਰਦੇਸ਼ ਦੇ ਗੜ੍ਹਾ (GADHA), ਵਿੱਚ ਸ਼੍ਰੀ ਬਾਗੇਸ਼ਵਰ ਜਨ ਸੇਵਾ ਸਮਿਤੀ ਦੁਆਰਾ ਆਯੋਜਿਤ ਸਮੂਹਿਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋਏ। ਰਾਸ਼ਟਰਪਤੀ ਨੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਸਾਡਾ ਦੇਸ਼ ਮਹਿਲਾਵਾਂ ਦੇ ਵਿਕਾਸ ਨਾਲ ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਵੱਲ ਅੱਗੇ ਵਧ ਰਿਹਾ ਹੈ। 

ਅਜਿਹੇ ਵਿੱਚ ਸਾਨੂੰ ਸਾਰਿਆਂ ਨੂੰ ਆਪਣੀਆਂ ਬੇਟੀਆਂ ਅਤੇ ਭੈਣਾਂ ਨੂੰ ਸਸ਼ਕਤ ਅਤੇ ਸਮਰੱਥ ਬਣਾਉਣ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਹਿਲਾਵਾਂ ਦੀ ਸਿੱਖਿਆ, ਸਿਹਤ ਅਤੇ ਸੁਰੱਖਿਆ ‘ਤੇ ਧਿਆਨ ਦੇਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਛੋਟੀਆਂ-ਛੋਟੀਆਂ ਕੋਸ਼ਿਸ਼ਾਂ ਉਨ੍ਹਾਂ ਨੂੰ ਸਸ਼ਕਤ ਬਣਾਉਣਗੀਆਂ। 

ਉਨ੍ਹਾਂ ਨੇ ਮਹਿਲਾਵਾਂ ਨੂੰ ਆਪਣੀ ਸਿੱਖਿਆ ਅਤੇ ਆਤਮਨਿਰਭਰਤਾ ਦੇ ਲਈ ਨਿਰੰਤਰ ਕੋਸ਼ਿਸ਼ ਕਰਨ ਦੀ ਸਲਾਹ ਵੀ ਦਿੱਤੀ। ਰਾਸ਼ਟਰਪਤੀ ਨੇ ਕਿਹਾ ਕਿ ਸਾਡੀ ਪਰੰਪਰਾ ਵਿੱਚ ਸੰਤਾਂ ਨੇ ਸਦੀਆਂ ਨੂੰ ਜਨਮਾਨਸ ਨੂੰ ਰਾਹ ਦਿਖਾਇਆ ਹੈ। ਉਨ੍ਹਾਂ ਨੇ ਸਮਕਾਲੀ ਸਮਾਜ ਵਿੱਚ ਪ੍ਰਚਲਿਤ ਸਮਾਜਿਕ ਬੁਰਾਈਆਂ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਹੈ। 

ਉਨ੍ਹਾਂ ਨੇ ਜਾਤੀ, ਲਿੰਗ ਆਦਿ ਦੇ ਅਧਾਰ ‘ਤੇ ਭੇਦਭਾਵ ਦੇ ਵਿਰੁੱਧ ਵੀ ਆਵਾਜ਼ ਬੁਲੰਦ ਕੀਤੀ ਹੈ। ਭਾਵੇਂ ਗੁਰੂ ਨਾਨਕ ਹੋਣ, ਸੰਤ ਰਵੀਦਾਸ ਹੋਣ, ਸੰਤ ਕਬੀਰ ਦਾਸ ਹੋਣ, ਮੀਰਾਬਾਈ ਹੋਣ ਜਾਂ ਸੰਤ ਤੁਕਾਰਾਮ ਹੋਣ, ਸਾਰਿਆਂ ਨੇ ਆਪਣੇ ਉਪਦੇਸ਼ਾਂ ਰਾਹੀਂ ਲੋਕਾਂ ਨੂੰ ਸਹੀ ਰਸਤੇ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ। 

ਭਾਰਤੀ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੇ ਉਨ੍ਹਾਂ ਨੂੰ ਸਨਮਾਨਪੂਰਵਕ ਸਥਾਨ ਦਿਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਮਕਾਲੀ ਅਧਿਆਤਮਿਕ ਗੁਰੂ ਆਤਮਨਿਰਭਰ, ਤਾਲਮੇਲਪੂਰਨ ਅਤੇ ਵਾਤਾਵਰਣ ਦੇ ਅਨੁਕੂਲ ਭਾਰਤ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।

 

Tags: Droupadi Murmu , President of India , President , Indian President , Rashtrapati , Dr. Mohan Yadav , Chief Minister Of Madhya Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD