Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਲਬੀਰ ਸਿੰਘ ਪੰਨੂ ਨੇ ਨਗਰ ਕੌਂਸਲ ਦੇ ਦਫਤਰ ਵਿੱਚ ਕੀਤੀ ਲੋਕ ਮਿਲਣੀ

ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 28 Feb 2025

Last updated on: Feb 28, 2025, 00:00 IST

ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਅਤੇ ਜਿਲਾ ਪ੍ਰਧਾਨ ਗੁਰਦਾਸਪੁਰ ਦਿਹਾਤੀ ਵੱਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਨਗਰ ਕੌਂਸਲ  ਦੇ ਦਫਤਰ  ਵਿੱਚ ਲੋਕ ਮਿਲਣੀ ਕੀਤੀ ਗਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ’ਤੇ ਹੱਲ ਕੀਤੀਆਂ ਗਈਆਂ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸ੍ਰੀਮਤੀ ਕਿਰਨ ਮਹਾਜਨ ਵੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ  ਫਤਿਹਗੜ੍ਹ ਚੂੜੀਆਂ ਸ਼ਹਿਰ ਅੰਦਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸ਼ਹਿਰ ਵਾਸੀਆਂ ਦੀ ਹਰ ਮੁਸ਼ਕਿਲ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ।

ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਰਾਜੀਵ ਸ਼ਰਮਾ, ਡਾਕਟਰ ਸੋਨੀ ,ਪ੍ਰਧਾਨ ਤੇਜਵਿੰਦਰ ਸਿੰਘ , ਨਵੀਸ਼ ਨੰਦਾ, ਮਾਧਵ ਬੇਦੀ ,ਜਗਪ੍ਰੀਤ ਸਿੰਘ, ਮੁਖਵਿੰਦਰ ਸਿੰਘ, ਸੁੰਦਰ ਕੁਮਾਰ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ  ਗੁਰਬਿੰਦਰ ਸਿੰਘ ਕਾਦੀਆਂ  ਸਰਪੰਚ ਹਰਦੀਪ ਸਿੰਘ, ਮਲਜਿੰਦਰ ਸਿੰਘ ਪੁਰੀਆ, ਗੁਰਦੇਵ ਸਿੰਘ ਔਜਲਾ  ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਜੱਗਾ, ਕਰਨ ਬਾਠ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD