Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਡਾ. ਲਹਿੰਬਰ ਰਾਮ ਦੀ ਸੇਵਾ ਮੁਕਤੀ ਤੇ ਵਿਭਾਗੀ ਅਧਿਕਾਰੀਆਂ ਨੇ ਦਿੱਤੀ ਵਿਦਾਇਗੀ ਪਾਰਟੀ

Health, Civil Surgeon Fazilka, Fazilka

Web Admin

Web Admin

5 Dariya News

ਫਾਜਿਲਕਾ , 01 Mar 2025

Last updated on: Mar 01, 2025, 00:00 IST

ਡਾ. ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੇ ਮਿਤੀ  28 ਫਰਵਰੀ 2025 ਨੂੰ ਸੇਵਾ ਮੁਕਤ ਹੋਣ ਤੇ ਸਿਹਤ ਵਿਭਾਗ ਫਾਜਿਲਕਾ ਵੱਲੋਂ ਉਹਨਾਂ ਦੇ ਸਨਮਾਨ ਵਿੱਚ ਵਿਦਾਇਗੀ ਸਮਾਰੋਹ ਕੀਤਾ ਗਿਆ। ਇਸ ਸਮਾਰੋਹ ਵਿੱਚ ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਰੀਦਕੋਟ, ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਸੁਨੀਲ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਮਲੋਟ, ਡਾ ਵਿਕਾਸ ਗਾਂਧੀ, ਡਾ. ਰਿੰਕੂ, ਡਾ. ਸੁਰੇਸ਼, ਡਾ. ਨੀਲੂ, ਡਾ. ਅਰਪਿਤ, ਡਾ. ਨਿਸ਼ਾਂਤ ਨੇ ਸ਼ਿਰਕਤ ਕੀਤੀ।

 ਦੱਸਣਯੋਗ ਹੈ ਕਿ ਡਾ ਲਹਿੰਬਰ ਰਾਮ ਨੇ ਬਤੌਰ ਮੈਡੀਕਲ ਅਫ਼ਸਰ ਆਪਣੀ ਸਰਕਾਰੀ ਨੌਕਰੀ ਪੀ.ਐਚ.ਸੀ. ਝਬਾਲ ਜ਼ਿਲ੍ਹਾ ਤਰਨਤਾਰਨ ਤੋਂ ਸ਼ੁਰੂ ਕੀਤੀ। ਇਸ ਤੋਂ ਬਾਅਦ ਸਾਲ 2019 ਵਿੱਚ ਸਿਹਤ ਵਿਭਾਗ ਵੱਲੋਂ ਤਰੱਕੀ ਦੇ ਕੇ ਸੀਨੀਅਰ ਮੈਡੀਕਲ ਅਫ਼ਸਰ ਪੀ ਐਚ ਸੀ ਦੋਰਾਂਗਲਾ ਵਿਖੇ ਨਿਯੁਕਤ ਕੀਤਾ। ਸਿਹਤ ਵਿਭਾਗ ਵੱਲੋਂ ਆਪ ਨੂੰ ਬਤੌਰ ਸਿਵਲ ਸਰਜਨ ਤਰੱਕੀ ਦੇ ਕੇ ਦਸੰਬਰ 2024 ਨੂੰ ਫਾਜਿਲਕਾ ਵਿਖੇ ਨਿਯੁਕਤ ਕੀਤਾ। 

ਸਰਕਾਰੀ ਸੇਵਾ ਦੌਰਾਨ ਆਪ ਜੀ ਨੂੰ ਸਿਹਤ ਵਿਭਾਗ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਸਥਾਵਾਂ ਅਤੇ ਹੋਰ ਵਿਭਾਗਾਂ ਵੱਲੋਂ ਅਨੇਕਾਂ ਵਾਰ ਸਨਮਾਨਿਤ ਕੀਤਾ ਗਿਆ। ਆਪਣੀ ਲਗਭਗ 31 ਸਾਲ ਦੀ ਬੇਦਾਗ ਅਤੇ ਇਮਾਨਦਾਰੀ ਨਾਲ ਸਰਕਾਰੀ ਸਰਵਿਸ ਪੂਰੀ ਕਰਨ ਉਪਰੰਤ ਸੇਵਾ ਮੁਕਤ ਹੋਏ ਹਨ। 

ਇਸ ਮੌਕੇ  ਸਿਹਤ ਵਿਭਾਗ ਦੇ ਕਰਮਚਾਰੀ, ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਸੁਭਕਾਮਨਾਵਾਂ ਦਿੱਤੀਆਂ ਅਤੇ ਵਿਦਾਇਗੀ ਪਾਰਟੀ ਦਿੱਤੀ।

 

Tags: Health , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD