Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੁਸ਼ਿਆਰਪੁਰ ਚ ਓਪਰੇਸ਼ਨ ਕਾਸੋ ਜਾਰੀ

ਐਸ.ਐਸ.ਪੀ. ਦੀ ਅਗਵਾਈ ’ਚ ਸਰਚ

Crime News Punjab, Punjab Police, Police, Crime News, Hoshiarpur Police, Hoshiarpur, Anti Drug Mission

Web Admin

Web Admin

5 Dariya News

ਹੁਸ਼ਿਆਰਪੁਰ , 01 Mar 2025

Last updated on: Mar 01, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਕਾਸੋ ਓਪਰੇਸ਼ਨ ਦੀ ਸ਼ੁਰੂਆਤ ਸਥਾਨਕ ਪੁਲਿਸ ਸਟੇਸ਼ਨ ਤੋਂ ਕੀਤੀ ਗਈ ਜਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕੀਤੀ। ਸਿਟੀ ਪੁਲਿਸ ਸਟੇਸ਼ਨ ਤੋਂ ਘੰਟਾ ਘਰ ਇਲਾਕੇ ਵਿਚ ਕਾਸੋ ਓਪਰੇਸ਼ਨ ਚਲਾਉਂਦਿਆਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਸਮਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ਦੀ ਨਸ਼ੇ ਵੇਚ ਕੇ ਬਣਾਈ ਗਈ 20 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਜਾਇਦਾਦ ਨੂੰ ਫਰੀਜ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਨਸ਼ਿਆਂ ਦੇ ਸੋਦਾਗਰਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇਗੀ।

 

Tags: Crime News Punjab , Punjab Police , Police , Crime News , Hoshiarpur Police , Hoshiarpur , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD