Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਅੱਖਾਂ ਸਾਡੇ ਸਰੀਰ ਦਾ ਅਹਿਮ ਅੰਗ, ਅੱਖਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ - ਨਰਿੰਦਰ ਪਾਲ ਸਿੰਘ ਸਵਨਾ

ਵਿਧਾਇਕ ਫਾਜ਼ਿਲਕਾ ਨੇ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਲਗਾਏ ਅੱਖਾਂ ਦੇ ਗਿਆਰਵੇਂ ਮੁਫਤ ਚੈਕਅਪ ਤੇ ਫੇਕੂ ਆਪਰੇਸ਼ਨ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 02 Mar 2025

Last updated on: Mar 02, 2025, 00:00 IST

ਅੱਖਾਂ ਸਾਡੇ ਸਰੀਰ ਦਾ ਬਹੁਤ ਹੀ ਅਹਿਮ ਅੰਗ ਹਨ ਤੇ ਇਸ ਤੋਂ ਬਗੈਰ ਦੁਨੀਆਂ ਦੇ ਰੰਗਲੇ ਨਜ਼ਾਰੇ ਨੂੰ ਦੇਖਣਾ ਅਸੰਭਵ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆੜ੍ਹਤੀਆ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਨਵੀਂ ਦਾਣਾ ਮੰਡੀ ਫਾਜ਼ਿਲਕਾ ਵਿਖੇ ਲਗਾਏ ਅੱਖਾਂ ਦੇ  11ਵੇਂ ਮੁਫ਼ਤ ਚੈੱਕਅਪ ਤੇ ਫੇਕੂ ਆਪਰੇਸ਼ਨ ਕੈਂਪ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ! ਇਸ ਮੌਕੇ ਉਨਾਂ ਨਾਲ ਉਨਾਂ ਦੀ ਧਰਮਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ।

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਜਿਸ ਤਰ੍ਹਾਂ ਸਰੀਰ ਦੇ ਹਰੇਕ ਅੰਗ ਦੀ ਆਪਣੀ ਮਹੱਤਤਾ ਹੈ ਉਸ ਤਰਾਂ ਹੀ ਅੱਖਾਂ ਦੀ ਵੀ ਬਹੁਤ ਮਹੱਤਤਾ ਹੈ। ਉਹਨਾਂ ਕਿਹਾ ਕਿ ਸਾਨੂੰ ਆਪਣੀਆਂ ਅੱਖਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ਤੇ ਜੇਕਰ ਅੱਖਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਖਣ ਜਾਂ ਹੋਰ ਸਮੱਸਿਆ ਆਉਂਦੀ ਹੈ ਤਾਂ ਇਸ ਸਬੰਧੀ ਅਸੀਂ ਸਰਕਾਰੀ ਹਸਪਤਾਲ ਵਿਖੇ ਵੀ ਮਾਹਰ ਡਾਕਟਰਾਂ ਕੋਲ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹਾਂ ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਮਾਹਰ ਡਾਕਟਰ ਤੈਨਾਤ ਕੀਤੇ ਗਏ ਹਨ। 

ਦੱਸਣਯੋਗ ਹੈ ਕਿ ਮਾਹਰ ਡਾਕਟਰਾਂ ਵੱਲੋਂ ਅੱਖਾਂ ਦੇ ਇਸ ਚੈੱਕਅਪ ਕੈੰਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਇਸ ਮੌਕੇ 1500 ਦੇ ਕਰੀਬ ਮਰੀਜ਼ਾ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਤੇ ਇਨ੍ਹਾਂ ਵਿੱਚੋਂ 465 ਆਪਰੇਸ਼ਨ ਲਈ ਯੋਗ ਚੁਣੇ ਗਏ!

ਇਸ ਮੌਕੇ ਪ੍ਰਧਾਨ ਪੰਜਾਬ ਆੜਤੀਏ ਐਸੋਸੀਏਸ਼ਨ ਵਿਜੇ ਕਾਲੜਾ, ਚੇਅਰਮੈਨ ਕਰਨ ਸਿੰਘ ਸਾਵਨਸੁੱਖਾ, ਸੀਨੀਅਰ ਵਾਈਸ ਪ੍ਰਧਾਨ ਕੇਵਲ ਕੰਬੋਜ ਤੇ ਸੁਰਿੰਦਰ ਕੰਬੋਜ, ਭਗਵਾਨ ਦਾਸ ਧਮੀਜਾ ਵਾਈਸ ਪ੍ਰਧਾਨ, ਸੈਕਟਰੀ ਸੁਨੀਲ ਮੈਦਾਨ, ਕੈਸ਼ੀਅਰ ਪਰਮਿੰਦਰ ਕੁਮਾਰ, ਅਸ਼ੋਕ ਚਲਾਣਾ, ਅਸ਼ੋਕ ਪੁੰਛੀ, ਸ੍ਰੀ ਨਿਵਾਸ ਭੈਣੀ, ਗੋਲਡੀ ਸਚਦੇਵਾ, ਐਡਵੋਕੇਟ ਗੋਰਵ ਸਚਦੇਵਾ, ਅਮਨ ਸਚਦੇਵਾ ਆਦਿ ਹਾਜ਼ਰ ਸਨ!

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD