Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ ਦੋਸ਼ੀ ਗ੍ਰਿਫ਼ਤਾਰ

ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਸਬੰਧੀ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ ਜਾਣਕਾਰੀ - ਐੱਸਐੱਸਪੀ

Crime News Punjab, Punjab Police, Police, Crime News, Ropar Police, Ropar, Rupnagar, Rupnagar Police, Anti Drug Mission, Yudh Nashian Virudh

Web Admin

Web Admin

5 Dariya News

ਰੂਪਨਗਰ , 03 Mar 2025

Last updated on: Mar 03, 2025, 00:00 IST

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 17 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਤੇ ਉਸ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵਲੋਂ ਹਰਦੀਪ ਸਿੰਘ ਵਾਸੀ ਝਾਂਡੀਆਂ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇਹ 17 ਨਸ਼ੀਲੇ ਟੀਕੇ ਬਰਾਮਦ ਕੀਤੇ।

ਐੱਸਐੱਸਪੀ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜਨਤਕ ਅਤੇ ਸਮਾਜਿਕ ਮੁਹਿੰਮ ਵਿੱਚ ਬਦਲਣ ਲਈ ਢੁਕਵੀਂ ਵਿਉਂਤਬੰਦੀ ਕੀਤੀ ਗਈ ਹੈ ਅਤੇ ਛੇਤੀ ਹੀ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਸਬੰਧੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਸਬੰਧੀ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਪਰ ਜਾਣਕਾਰੀ ਸਾਂਝੀ ਕੀਤੀ ਜਾਵੇ। 

ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police , Anti Drug Mission , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD