Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਲੰਧਰ ਵਿਖੇ ਪਹਿਲੇ ਆਲ ਇੰਡੀਆ ਪੁਲਿਸ ਕਬੱਡੀ ਕਲੱਸਟਰ ਦੀ ਸ਼ੁਰੂਆਤ

ਕਬੱਡੀ, ਜਿਮਨਾਸਟਿਕ, ਖੋ-ਖੋ ਅਤੇ ਤਲਵਾਰਬਾਜ਼ੀ ਦੇ ਪੁਰਸ਼ ਤੇ ਮਹਿਲਾ ਵਰਗ ਦੇ ਹੋਣਗੇ ਮੁਕਾਬਲੇ

Sports News, Jalandhar, All India Police Kabaddi Cluster 2024-25, Kabaddi, Navjot Singh Mahal

Web Admin

Web Admin

5 Dariya News

ਜਲੰਧਰ , 03 Mar 2025

Last updated on: Mar 03, 2025, 00:00 IST

ਪੰਜਾਬ ਪੁਲਿਸ ਵੱਲੋਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ 6 ਮਾਰਚ, 2025 ਤੱਕ ਪੀ.ਏ.ਪੀ. ਹੈੱਡਕੁਆਰਟਰ, ਜਲੰਧਰ ਵਿਖੇ ਪਹਿਲਾ ਆਲ ਇੰਡੀਆ ਪੁਲਿਸ ਕਬੱਡੀ ਕਲੱਸਟਰ-2024-25 ਕਰਵਾਇਆ ਜਾ ਰਿਹਾ ਹੈ। ਇਸ ਕਲੱਸਟਰ ਦੌਰਾਨ ਕਬੱਡੀ, ਜਿਮਨਾਸਟਿਕ, ਖੋ-ਖੋ ਅਤੇ ਤਲਵਾਰਬਾਜ਼ੀ ਦੇ ਪੁਰਸ਼ ਅਤੇ ਮਹਿਲਾ ਵਰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਵੱਖ-ਵੱਖ ਰਾਜ ਪੁਲਿਸ ਬਲਾਂ, ਪੀ.ਐਮ.ਐਫ. ਅਤੇ ਯੂਟੀ ਦੇ ਲਗਭਗ 1600 ਭਾਗੀਦਾਰਾਂ ਨਾਲ ਸਬੰਧਤ ਕੁੱਲ 29 ਟੀਮਾਂ ਮੁਕਾਬਲੇ ਵਿੱਚ ਹਿੱਸਾ ਲੈਣਗੀਆਂ।

ਅੱਜ ਕਲੱਸਟਰ ਦੇ ਉਦਘਾਟਨੀ ਸਮਾਰੋਹ ਦੌਰਾਨ ਏ.ਡੀ.ਜੀ.ਪੀ./ਸਟੇਟ ਆਰਮਡ ਪੁਲਿਸ ਅਤੇ ਸੈਂਟਰਲ ਸਪੋਰਟਸ ਅਫ਼ਸਰ ਐਮ.ਐਫ. ਫਾਰੂਕੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡੀ.ਆਈ.ਜੀ./ਪ੍ਰਸ਼ਾਸਨ ਪੀਏਪੀ-ਕਮ-ਆਰਗੇਨਾਈਜ਼ਿੰਗ ਸਕੱਤਰ ਇੰਦਰਬੀਰ ਸਿੰਘ ਨੇ ਮੁੱਖ ਮਹਿਮਾਨ ਏ.ਡੀ.ਜੀ.ਪੀ. ਐੱਮ.ਐੱਫ. ਫਾਰੂਕੀ, ਡੀ.ਆਈ.ਜੀ., ਪੀ.ਏ.ਪੀ.-2, ਰਾਜਪਾਲ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨੂੰ ਜੀ ਆਇਆਂ ਨੂੰ ਕਿਹਾ। ਸਮਾਰੋਹ ਨੂੰ ਸੰਬੋਧਨ ਕਰਨ ਉਪਰੰਤ ਮੁੱਖ ਮਹਿਮਾਨ ਵੱਲੋਂ ਕਲੱਸਟਰ ‘ਓਪਨ’ ਦਾ ਐਲਾਨ ਕੀਤਾ ਗਿਆ।

ਪੰਜਾਬ ਪੁਲਿਸ ਦੀ ਅੰਤਰਰਾਸ਼ਟਰੀ ਕਬੱਡੀ ਖਿਡਾਰਣ ਏ.ਐਸ.ਆਈ ਰਣਦੀਪ ਕੌਰ ਨੇ ਸਾਰੇ ਪ੍ਰਤੀਯੋਗੀਆਂ ਦੀ ਤਰਫੋਂ ਸਹੁੰ ਚੁੱਕੀ। ਅਖੀਰ ਵਿੱਚ ਨਵਜੋਤ ਸਿੰਘ ਮਾਹਲ, ਕਮਾਂਡੈਂਟ-ਕਮ-ਖੇਡ ਸਕੱਤਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਵੇਕ ਸ਼ੀਲ ਸੋਨੀ ਕਮਾਂਡੈਂਟ, ਨਰੇਸ਼ ਕੁਮਾਰ ਡੋਗਰਾ ਏ.ਆਈ.ਜੀ., ਮਨਜੀਤ ਸਿੰਘ, ਏ.ਆਈ.ਜੀ., ਗੁਰਤੇਜਿੰਦਰ ਸਿੰਘ ਔਲਖ ਕਮਾਂਡੈਂਟ, ਮਨਦੀਪ ਸਿੰਘ ਕਮਾਂਡੈਂਟ, ਕਰਤਾਰ ਸਿੰਘ ਸੇਵਾਮੁਕਤ ਆਈ.ਪੀ.ਐਸ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Sports News , Jalandhar , All India Police Kabaddi Cluster 2024 25 , Kabaddi , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD