Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬ੍ਰਮ ਸ਼ੰਕਰ ਜਿੰਪਾ ਵੱਲੋਂ 61 ਦੁੱਧ ਉਤਪਾਦਕ ਮੈਂਬਰਾਂ ਨੂੰ 9.64 ਲੱਖ ਦੇ ਬੋਨਸ ਚੈੱਕ ਵੰਡੇ

Web Admin

Web Admin

5 Dariya News

ਹੁਸ਼ਿਆਰਪੁਰ , 06 Mar 2025

Last updated on: Mar 07, 2025, 12:34 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਿ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਸੁਸਾਇਟੀ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬੋਨਸ ਦੇ ਚੈੱਕ ਵੰਡ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹੋਰ ਦੁੱਧ ਉਤਪਾਦਕਾਂ ਨੂੰ ਵੀ ਵੇਰਕਾ ਦੀਆਂ ਸਹਿਕਾਰੀ ਸਭਾਵਾਂ ਨਾਲ ਜੁੜ ਕੇ ਅਜਿਹੇ ਲਾਭ ਲੈਣੇ ਚਾਹੀਦੇ ਹਨ।

ਵਿਧਾਇਕ ਨੇ ਦੱਸਿਆ ਕਿ ਮਿਲਕ ਪਲਾਂਟ ਹੁਸ਼ਿਆਰਪੁਰ ਵਲੋਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਲੱਖਾਂ ਰੁਪਏ ਸ਼ੁੱਧ ਲਾਭ ਦੇ ਰੂਪ ਵਿਚ ਬੋਨਸ ਦੇ ਚੈਕ ਸਭਾ ਦੇ ਨਿਯਮਾਂ ਅਨੁਸਾਰ ਦਿੱਤੇ ਗਏ ਹਨ ਜਿਸ ਤਹਿਤ ਅੱਜ ਸਭਾ ਦੇ 61 ਮੈਂਬਰਾਂ ਨੂੰ ਕਰੀਬ 9.64 ਲੱਖ ਰੁਪਏ ਦੇ ਚੈਕ ਬੋਨਸ ਦੇ ਤੌਰ ’ਤੇ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰਾਨ ਬ੍ਰਮ ਸ਼ੰਕਰ ਜਿੰਪਾ ਨੇ ਦੁੱਧ ਉਤਪਾਦਕਾਂ ਨੂੰ ਸਾਫ਼-ਸੁਥਰਾ ਦੁੱਧ ਪੈਦਾ ਕਰਕੇ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਨੂੰ ਦੇਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਵੇਰਕਾ ਮਿਲਕ ਪਲਾਂਟ ਵੱਲੋਂ ਦੁੱਧ ਉਤਪਾਦਕਾਂ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਇਹ ਕੰਮ ਸ਼ਲਾਘਾਯੋਗ ਹੈ, ਜਿਸ ਸਦਕਾ ਭਵਿੱਖ ਵਿੱਚ ਹੋਰ ਵੀ ਦੁੱਧ ਉਤਪਾਦਕ ਵੇਰਕਾ ਨਾਲ ਜੁੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁੱਧ ਉਤਪਾਦਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ। 

ਮਿਲਕ ਪਲਾਂਟ ਹੁਸ਼ਿਆਰਪੁਰ ਦੇ ਮੈਨੇਜਰ ਨਵਤੇਜ ਸਿੰਘ ਰਿਆੜ ਨੇ ਸਭਾ ਦੇ ਮੈਂਬਰਾਂ ਨੂੰ ਸਾਫ-ਸੁਥਰਾ ਦੁੱਧ ਪੈਦਾ ਕਰਨ ਦੇ ਫਾਇਦੇ ਅਤੇ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਅਮਰੀਕ ਸਿੰਘ, ਦੇਸ ਰਾਜ, ਸੰਦੀਪ ਚੇਚੀ ਅਤੇ ਸੁਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD